ਮਨੀਪੁਰ ਘਟਨਾ ਦੇ ਵਿਰੋਧ ‘ਚ ਅੱਜ ਪੰਜਾਬ ਬੰਦ ਦਾ ਸੱਦਾ, ਬਾਜ਼ਾਰਾਂ ਤੋਂ ਲੈ ਕੇ ਹਾਈਵੇ ਤੱਕ ਬੰਦ, ਸਿਰਫ਼ ਐਮਰਜੈਂਸੀ ਸੇਵਾਵਾਂ ਚਾਲੂ..
ਚੰਡੀਗੜ੍ਹ : ਪਿਛਲੇ ਕੁਝ ਮਹੀਨਿਆਂ ਤੋਂ ਮਨੀਪੁਰ ’ਚ ਈਸਾਈ ਭਾਈਚਾਰੇ ਦੇ ਲੋਕਾਂ ’ਤੇ ਅਤਿਆਚਾਰ ਤੇ ਅਣਮਨੁੱਖੀ ਤਸ਼ੱਦਦ ਹੋ ਰਿਹਾ ਹੈ। ਇਸ ਨਾਲ ਪੂਰੇ ਭਾਰਤ ਵਾਸੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਰੋਸ ਵਜੋਂ ਪੰਜਾਬ ’ਚ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਅੱਜ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਪੰਜਾਬ ਬੰਦ ਦਾ ਐਲਾਨ