ਨਕਲੀ Passport ਬਣਾ ਕੇ ਇੰਝ ਕੀਤੀ ਜਾਂਦੀ ਸੀ ਅਪਰਾਧੀਆਂ ਦੀ ਮਦਦ, AGTF ਨੇ ਕੀਤਾ ਪਰਦਾਫਾਸ਼
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਿਸ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ