ਅੰਮ੍ਰਿਤਸਰ ’ਚ ਵਕੀਲ ’ਤੇ ਗੋਲ਼ੀਬਾਰੀ! 3 ਹਮਲਾਵਰਾਂ ਨੇ ਕੀਤੀ ਤਾਬੜਤੋੜ ਫਾਇਰਿੰਗ
- by Preet Kaur
- July 21, 2025
- 0 Comments
ਬਿਊਰੋ ਰਿਪੋਰਟ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਤੋਂ ਖ਼ਤਰਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਕੀਲ ਉੱਤੇ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਾਸਲ ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਪੰਜ ਤੋਂ ਸੱਤ ਰਾਊਂਡ ਗੋਲ਼ੀਆਂ ਚਲਾਈਆਂ। ਵਕੀਲ ਲਖਵਿੰਦਰ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਹਨ। ਉਨ੍ਹਾਂ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ
ਸਿਰਸਾ ਨੇ CM ਮਾਨ ਦੇ ‘ਯੁੱਧ ਨਸ਼ਿਆਂ ਵਿਰੁੱਧ’ ’ਤੇ ਕੱਸਿਆ ਤੰਜ! ‘ਆਪ’ ’ਚ ਵੱਡੇ ਡਰੱਗ ਡੀਲਰਾਂ ਨੂੰ ਸ਼ਾਮਲ ਕਰਨ ਦਾ ਇਲਜ਼ਾਮ
- by Preet Kaur
- July 21, 2025
- 0 Comments
ਬਿਊਰੋ ਰਿਪੋਰਟ: ਚੰਡੀਗੜ੍ਹ ਵਿੱਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਅੱਜ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦਾ ਬਹੁਤ ਵੱਡੇ ਪੱਧਰ ’ਤੇ ਪ੍ਰਚਾਰ ਕਰਦਿਆਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਪੈਸਾ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ ਤੇ ਆਮ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਨਸ਼ਿਆਂ ਦੇ ਛੋਟੇ-ਛੋਟੇ ਕਾਰੋਬਾਰ
ਸਕੂਲ ਬੱਸ ਹੇਠਾਂ ਆਉਣ ਨਾਲ 4 ਸਾਲਾ ਬੱਚੀ ਦੀ ਮੌਤ
- by Gurpreet Singh
- July 21, 2025
- 0 Comments
ਜਲੰਧਰ ਜ਼ਿਲ੍ਹੇ ਦੇ ਆਦਮਪੁਰ ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ ‘ਤੇ ਸਥਿਤ ਐਸਡੀ ਪਬਲਿਕ ਸਕੂਲ ਵਿੱਚ ਬੱਸ ਦੀ ਟੱਕਰ ਲੱਗਣ ਨਾਲ ਇੱਕ 4 ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਹੇਠ ਆ ਗਈ। ਮ੍ਰਿਤਕ ਬੱਚੀ ਦੀ ਪਛਾਣ ਕੀਰਤ ਘ ਵਜੋਂ ਹੋਈ ਹੈ। ਪੁਲਿਸ ਨੇ ਉਸਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ
ਮੁਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 3 ਕਾਬੂ
- by Gurpreet Singh
- July 21, 2025
- 0 Comments
ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਇੱਕ ਮੁਕਾਬਲਾ ਹੋਇਆ, ਜਿਸ ਵਿੱਚ ਲਗਭਗ ਪੰਜ ਰਾਉਂਡ ਫਾਇਰਿੰਗ ਹੋਈ। ਇਸ ਕਾਰਵਾਈ ਵਿੱਚ, ਪੁਲਿਸ ਨੇ ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ। ਪਿੰਡ ਚੱਪੜ ਚਿੜੀ ਨਜ਼ਦੀਕ ਇਸ ਮੁਕਾਬਲੇ ਵਿਚ 3 ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਪੰਜਾਬ ‘ਚ ਦੇਰ ਰਾਤ ਵੱਡਾ ਐਨਕਾਊਂਟਰ
- by Gurpreet Singh
- July 21, 2025
- 0 Comments
ਐਤਵਾਰ ਦੇਰ ਰਾਤ ਤਰਨਤਾਰਨ ਵਿੱਚ ਸੀਆਈਏ ਪੁਲਿਸ ਅਤੇ ਕੰਟਰੈਕਟ ਕਿਲਰ ਗੁਰਲਾਲ ਸਿੰਘ ਵਿਚਕਾਰ ਮੁਕਾਬਲਾ ਹੋਇਆ। ਗੁਰਲਾਲ ਸਿੰਘ, ਜੋ ਸਰਹੱਦੀ ਪਿੰਡ ਰਾਜੋਕੇ ਦਾ ਵਸਨੀਕ ਹੈ, ਨੇ ਪੁਲਿਸ ’ਤੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਦੀ ਗੋਲੀ ਨਾਲ ਉਹ ਪੈਰ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਇੱਕ ਪਿਸਤੌਲ ਬਰਾਮਦ
ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ
- by Gurpreet Singh
- July 21, 2025
- 0 Comments
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵਾਰ ਫਿਰ ਭਾਜਪਾ-ਅਕਾਲੀ ਦਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਭਾਜਪਾ-ਅਕਾਲੀ ਦਲ ਗਠਜੋੜ ਨੂੰ ਜ਼ਰੂਰੀ ਦੱਸਿਆ ਹੈ। ਜਾਖੜ ਨੇ ਕਿਹਾ ਕਿ ਸੂਬੇ ਵਿੱਚ 1996 ਵਰਗੇ ਹਾਲਾਤ ਬਣ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਹਾਂ ਪਾਰਟੀਆਂ ਨੂੰ ਆਪਸੀ ਮਤਭੇਦ ਛੱਡ ਦੇਣੇ
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨੇੜੇ ਵਾਪਰਿਆ ਹਾਦਸਾ
- by Gurpreet Singh
- July 21, 2025
- 0 Comments
ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਡ ਸਾਹਿਬ ਗੁਰਦੁਆਰੇ ਨੇੜੇ 18 ਸਾਲ ਦੇ ਸਿੱਖ ਸ਼ਰਧਾਲੂ ਗੁਰਪ੍ਰੀਤ ਸਿੰਘ ਦੀ ਪੈਰ ਤਿਲਕਣ ਕਾਰਨ 100 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਨਾਲ ਮੌਤ ਹੋ ਗਈ। ਅੰਮ੍ਰਿਤਸਰ ਦੇ ਕਾਲੇ ਪਿੰਡ ਦਾ ਵਸਨੀਕ ਗੁਰਪ੍ਰੀਤ 90 ਮੈਂਬਰਾਂ ਦੇ ਸਮੂਹ ਨਾਲ ਦਰਸ਼ਨਾਂ ਲਈ ਗਿਆ ਸੀ। ਪੁਲਿਸ ਅਨੁਸਾਰ, ਉਹ ਮੁੱਖ ਮਾਰਗ ਛੱਡ ਕੇ ਸੁਰੱਖਿਆ ਕਾਰਨਾਂ
