ਸਾਬਕਾ CM ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ , ਕਿਹਾ ਕਾਂਗਰਸੀ ਲੀਡਰਾਂ ਤੇ ਵਰਕਰਾਂ ਨੂੰ ਤੰਗ ਕਰਨ ਲੱਗੀ ਸਰਕਾਰ
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ ਕਿ ਕੱਲ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰਵ ਇੱਕ ਸਾਲ ਹੋ ਜਾਵੇਗਾ। ਉਨਾਂ ਨੇ ਕਿਹਾ ਕਿ ਸਿੱਧੂ ਦੀ ਮੌਤ ਦਾ ਦੁੱਖ ਕੇਵਲ ਪੰਜਾਬ ਨੇ ਹੀ ਨਹੀਂ ਸਗੋਂ ਸਾਰੀ ਦੁਨੀਆ ਨੇ ਮਨਾਇਆ ਸੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ