ਸਾਬਕਾ ਕਾਂਗਰਸੀ ਵਿਧਾਇਕ ਜੀਰਾ ਗ੍ਰਿਫ਼ਤਾਰ, ਪੁਲਿਸ ਨੇ ਸਵੇਰੇ 5 ਵਜੇ ਘਰੋਂ ਚੁੱਕਿਆ…
ਫ਼ਿਰੋਜ਼ਪੁਰ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫ਼ਤਾਰ ਕੀਤਾ ਹੈ। ਫ਼ਿਰੋਜ਼ਪੁਰ ਪੁਲਿਸ ਨੇ ਉਸ ਨੂੰ ਸਵੇਰੇ ਉਸ ਵੇਲੇ ਘਰੋਂ ਚੁੱਕ ਲਿਆ ਜਦੋਂ ਉਹ ਸੁੱਤਾ ਪਿਆ ਸੀ। ਉਸ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ਼ ਆਈ ਆਰ ਦਰਜ
