ਬੇਅਦਬੀ ਘਟਨਾਵਾਂ ‘ਤੇ ਸਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਦੱਸਿਆ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼
ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਜਥੇਦਾਰ ਸ੍ਰੀ ਅਕਾਲ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਉਹਨਾਂ ਕਿਹਾ ਹੈ ਕਿ ਅੱਜ ਮੋਰਿੰਡਾ ਵਿੱਚ ਛੋਟੇ ਸਾਹਿਬਜਾਦਿਆਂ ਨਾਲ ਸੰਬੰਧਿਤ ਪਾਵਨ ਪਵਿਤਰ ਸਥਾਨ ‘ਤੇ ਵਾਪਰੀ ਇਹ ਘਟਨਾ ਬੇਹਦ ਮੰਦਭਾਗੀ ਤੇ ਹਿਰਦਾ ਵਲੂੰਧਰ ਦੇਣ ਵਾਲੀ ਹੈ। ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ