ਇਸ ਸੀਰੀਅਲ ‘ਚ ਸਿੱਖ ਦੇ ਗਲ ਟਾਇਰ ਪਾਉਣ ‘ਤੇ ਭੜਕੀਆਂ ਸਿੱਖ ਜਥੇਬੰਦੀਆਂ !
SGPC ਦਾ ਬਿਆਨ ਵੀ ਆਇਆ ਸਾਹਮਣੇ
SGPC ਦਾ ਬਿਆਨ ਵੀ ਆਇਆ ਸਾਹਮਣੇ
ਮੋਹਾਲੀ ਦੇ ਥਾਣਾ ਖਰੜ ਦੇ ਅੰਦਰ ਸਥਿਤ ਸੰਨੀ ਇਨਕਲੇਵ ਪੁਲਿਸ ਚੌਕੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਬਹੁਤ ਤੇਜ਼ੀ ਨਾਲ ਫੈਲ ਗਈ। ਧੂੰਏਂ ਦੇ ਬੱਦਲ ਦੂਰ-ਦੂਰ ਤੱਕ ਦਿਖਾਈ ਦੇ ਰਹੇ ਹਨ। ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ‘ਤੇ ਲਗਭਗ ਕਾਬੂ ਪਾ ਲਿਆ ਗਿਆ ਹੈ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਮੌਜੂਦ
ਆਪ ਨੇ ਕਿਹਾ ਸਾਨੂੰ ਪਹਿਲਾਂ ਹੀ ਪਤਾ ਸੀ ਕਿ ਅਕਾਲੀ ਦਲ ਡਿਬੇਟ ਵਿੱਚ ਸ਼ਾਮਲ ਨਹੀਂ ਹੋਵੇਗੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਦੋ ਦਿਨਾਂ ਦਾ ਸੈਸ਼ਨ ਬੁਲਾਇਆ ਸੀ। ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਵਾਰ ਮੁੜ ਤੋਂ ਸਵਾਲ ਖੜ੍ਹੇ ਕਰ ਦਿੱਤੇ ਹਨ। ਸੈਸ਼ਨ ਸਬੰਧੀ ਰਾਜ ਭਵਨ ਦਫ਼ਤਰ ਤੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਇੱਕ ਪੱਤਰ ਭੇਜਿਆ
ਕਾਂਗੜ ਤੇ ਅਰੋੜਾ ਦੀ ਵੀ ਘਰ ਵਾਪਸੀ ਦੀ ਚਰਚਾ
ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਂਸ਼ ‘ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ (19) 10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰੋਂ ਛੁੱਟੀ ਲੈ ਕੇ ਜੰਮੂ ਵਿਖੇ ਡਿਊਟੀ ਲਈ ਚਲਾ ਗਿਆ। ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ
ਸੂਬੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟਾਂ) ਨੇ ਤੁਰੰਤ ਪ੍ਰਭਾਵ ਨਾਲ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਰੋਸੇ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਖੇਤੀਬਾੜੀ ਮੰਤਰੀ ਨੇ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪੰਜਾਬ ਮੰਡੀ ਬੋਰਡ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਚੱਲ
ਬੇਸ਼ੱਕ ਸਰਕਾਰ ਕਈ ਦਾਅਵੇ ਕਰ ਸਕਦੀ ਹੈ ਕਿ ਇਸ ਨੇ ਤਹਿਸੀਲਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ। ਪਰ ਜ਼ਮੀਨੀ ਹਕੀਕਤ ਇਹ ਹੈ ਕਿ ਭ੍ਰਿਸ਼ਟਾਚਾਰ ਅਜੇ ਵੀ ਪਹਿਲਾਂ ਵਾਂਗ ਚੱਲ ਰਹੀ ਹੈ। ਪਹਿਲਾਂ ਇਹ ਸ਼ਰੇਆਮ ਹੁੰਦਾ ਸੀ ਅਤੇ ਹੁਣ ਇਹ ਪਰਦੇ ਦੇ ਪਿੱਛੇ ਹੋ ਰਿਹਾ ਹੈ ਪਰ ਅਜੇ ਤੱਕ ਇਹ ਰੁਕਿਆ ਨਹੀਂ ਹੈ। ਜਲੰਧਰ ਵਿੱਚ ਤਹਿਸੀਲ
ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਤੀਹਰੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ, ਭਰਜਾਈ ਅਤੇ 2 ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ ਹੈ। ਪਰਿਵਾਰਕ ਝਗੜੇ ਕਾਰਨ ਕਥਿਤ ਦੋਸ਼ੀ ਲਖਬੀਰ ਸਿੰਘ ਨੇ ਆਪਣੇ
ਅੰਮ੍ਰਿਤਸਰ : ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਸ਼ਾਮਲ