Punjab Religion

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਅਰਦਾਸ ਸਮਾਗਮ, ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Read More
Punjab

ਜਲੰਧਰ ‘ਚ ਮਿਲੀ ਅਰਜੁਨ ਐਵਾਰਡੀ DSP ਦੀ ਲਾਸ਼, ਪੁਲਿਸ ‘ਚ ਜਾਂਚ ‘ਚ ਜੁਟੀ….

ਅਰਜਨ ਐਵਾਰਡੀ ਡੀਐੱਸਪੀ ਦਲਬੀਰ ਸਿੰਘ ਦੀ ਲਾਸ਼ ਅੱਜ ਬਸਤੀ ਬਾਵਾ ਖੇਲ ਨੇੜੇ ਮਿਲੀ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਨੁਸਾਰ ਦਲਬੀਰ ਸਿੰਘ ਨੂੰ ਐਤਵਾਰ ਰਾਤ ਨੂੰ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਕੋਲੋਂ ਇਕ ਪਛਾਣ ਪੱਤਰ ਬਰਾਮਦ ਹੋਇਆ ਹੈ। ਮ੍ਰਿਤਕ ਦੀ ਪਛਾਣ ਦਲਬੀਰ ਸਿੰਘ ਦਿਓਲ ਵਜੋਂ

Read More
Punjab

ਪੰਜਾਬ ‘ਚ ਸਸਤੀ ਬਿਜਲੀ ਮਿਲਣ ਦਾ ਰਾਹ ਹੋਇਆ ਆਸਾਨ: ਗੋਇੰਦਵਾਲ ਸਾਹਿਬ ਦਾ ਥਰਮਲ ਪਲਾਂਟ ਸਰਕਾਰ ਨੇ ਖਰੀਦਿਆ; 1080 ਕਰੋੜ ‘ਚ ਹੋਇਆ ਸੌਦਾ

ਪੰਜਾਬ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਵਿੱਚ ਖਰੀਦਿਆ ਹੈ। ਇਸ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ।

Read More
Punjab

ਪੰਜਾਬ ‘ਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ: ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਢਾ; 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਅਲਰਟ

ਪੰਜਾਬ ਵਿੱਚ ਸ਼ਿਮਲੇ ਨਾਲੋਂ ਵੱਧ ਠੰਢ ਪਈ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ।

Read More
India Punjab

2024 ਵਿੱਚ ਬਦਲੇਗਾ ਪੰਜਾਬ ਦਾ ਸੜਕੀ ਢਾਂਚਾ, ਏਸ਼ੀਆ ਦਾ ਸਭ ਤੋਂ ਵੱਡਾ ਕੇਬਲ ਬ੍ਰਿਜ ਬਣਾਇਆ ਜਾਵੇਗਾ

ਪੰਜਾਬ ਦਾ ਸੜਕੀ ਢਾਂਚਾ ਸਾਲ 2024 ਤੋਂ ਬਦਲਣ ਜਾ ਰਿਹਾ ਹੈ। ਪੰਜਾਬ ਵਿੱਚ 2024-2025 ਵਿੱਚ 5 ਗ੍ਰੀਨ-ਫੀਲਡ ਅਤੇ ਆਰਥਿਕ ਗਲਿਆਰੇ ਬਣਨ ਜਾ ਰਹੇ ਹਨ। ਜਿ

Read More
Punjab

ਜਲੰਧਰ ‘ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ: ਕਰਜ਼ੇ ਤੋਂ ਪ੍ਰੇਸ਼ਾਨ ਸੀ ਪੋਸਟ ਮਾਸਟਰ;

ਜਲੰਧਰ ਦੇ ਕਸਬਾ ਆਦਮਪੁਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ।

Read More
Punjab

ਸੋਮਵਾਰ ਤੋਂ ਖੁੱਲ੍ਹਣਗੇ ਪੰਜਾਬ ਦੇ ਸਕੂਲ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ, ਸਕੂਲਾਂ ਦਾ ਸਮਾਂ ਬਦਲਿਆ…

ਚੰਡੀਗੜ੍ਹ :  ਸੂਬੇ ਵਿੱਚ ਠੰਢ ਅਤੇ ਧੁੰਦ ਕਾਰਨ ਬੰਦ ਪਏ ਪੰਜਾਬ ਦੇ ਸਾਰੇ ਸਕੂਲ ਸੋਮਵਾਰ ਤੋਂ ਖੁੱਲ੍ਹਣਗੇ। ਹਾਲਾਂਕਿ ਸਕੂਲ ਸ਼ੁਰੂ ਹੋਣ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਫਿਲਹਾਲ ਸਿੱਖਿਆ ਵਿਭਾਗ ਵੱਲੋਂ ਇਹ ਸਮਾਂ 14 ਜਨਵਰੀ ਤੱਕ ਤੈਅ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ

Read More
Punjab

ਅੰਮ੍ਰਿਤਸਰ ਹਵਾਈ ਅੱਡੇ ‘ਤੇ ਫੜਿਆ 33 ਲੱਖ ਦਾ ਸੋਨਾ…

ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ਸ਼ਹਿਰ ਤੋਂ ਆਉਣ ਵਾਲੇ ਇਕ ਯਾਤਰੀ ਕੋਲੋਂ 33 ਲੱਖ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਮੁਲਜ਼ਮਾਂ ਨੇ ਇਹ ਸੋਨਾ ਇੱਕ ਕੈਪਸੂਲ ਵਿੱਚ ਛੁਪਾ ਕੇ ਰੱਖਿਆ ਸੀ। ਜਿਸ ਨੂੰ ਕਸਟਮ ਵਿਭਾਗ ਨੇ ਜ਼ਬਤ ਕਰ ਲਿਆ ਹੈ। ਇਹ ਸ਼ਨੀਵਾਰ ਰਾਤ ਨੂੰ ਯਾਤਰੀ ਫਲਾਈਟ 6E 1428 ਰਾਹੀਂ

Read More