ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ…
ਚੰਡੀਗੜ੍ਹ : ਲੰਘੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਅਕਾਲੀ ਆਗੂਆਂ ਨੇ ਪੰਜਾਬ ਸਰਕਾਰ ’ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਦਾ ਦੋਸ਼ ਲਾਉਂਦਿਆਂ ਇਸ ਸਬੰਧੀ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਵਫ਼ਦ ਨੇ ਹੜ੍ਹਾਂ ਕਾਰਨ ਲੋਕਾਂ ਦੇ ਨੁਕਸਾਨ ਦੀ