‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ…
ਲੁਧਿਆਣਾ : ਪੰਜਾਬ ਦੀ ਮਾਨ ਸਰਕਾਰ ਦੁਆਰਾ ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੇਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 43 ਸੇਵਾਵਾਂ ਦੀ ਡੋਰ ਸਟੈੱਪ ਡਿਲੀਵਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸੇ ਦੌਰਾਨ ਆਪਣੇ ਸੰਬੋਧਨ ਵਿੱਚ ਮਾਨ ਨੇ ਇਸ ਦਿਨ ਨੂੰ ਇਤਿਹਾਸਕ ਦਿਨ ਕਿਹਾ। ਮਾਨ
