ਧਾਰਮਿਕ ਸਥਾਨ ਤੋਂ ਵਾਪਸ ਪਰਤ ਰਹੀ ਬੱਸ ਦਾ ਨੌਜਵਾਨਾਂ ਨੇ ਕਰ ਦਿੱਤਾ ਇਹ ਹਾਲ, ਪੁਲਿਸ ਨੇ ਕੀਤੇ ਕਾਬੂ…
ਲੁਧਿਆਣਾ ‘ਚ ਦੇਰ ਰਾਤ ਮਾਡਲ ਟਾਊਨ ਐਕਸਟੈਨਸ਼ਨ ‘ਚ ਦੋ ਨਸ਼ੇੜੀਆਂ ਨੇ ਹੰਗਾਮਾ ਕਰ ਦਿੱਤਾ। ਨੌਜਵਾਨਾਂ ਨੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਧਾਰਮਿਕ ਸਥਾਨ ਤੋਂ ਪਰਤ ਰਹੀ ਬੱਸ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਬੱਸ ਨੂੰ ਘੇਰ ਲਿਆ ਅਤੇ ਉਸ ‘ਤੇ ਪੱਥਰਾਂ ਅਤੇ ਲਾਠੀਆਂ ਦੀ ਵਰਖਾ ਕੀਤੀ। ਇੰਨਾ ਹੀ ਨਹੀਂ ਨੌਜਵਾਨਾਂ ਨੇ ਡਰਾਈਵਰ ਨਾਲ
