ਪੰਜਾਬ ‘ਚ ਵਧੇਗੀ ਠੰਡ, ਬਦਲੇਗਾ ਮੌਸਮ, ਇਸ ਦਿਨ ਕਈ ਥਾਵਾਂ ‘ਤੇ ਹੋ ਸਕਦੀ ਹੈ ਬਾਰਿਸ਼
ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। 25 ਨਵੰਬਰ ਦੀ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ
