ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ‘ਤੇ ਰਾਜਪਾਲ ਨੇ ਡੀਜੀਪੀ ਤੋਂ ਮੰਗਿਆ ਜਵਾਬ
ਚੰਡੀਗੜ੍ਹ : 2015 ਦੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ
