Punjab

ਪੰਜਾਬ ਕੈਬਨਿਟ ਮੀਟਿੰਗ ਦੌਰਾਨ ਇਨ੍ਹਾਂ ਫ਼ੈਸਲਿਆਂ ‘ਤੇ ਲੱਗੀ ਮੋਹਰ….

ਅੱਜ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਆਬਕਾਰੀ ਵਿਭਾਗ ਵਿੱਚ ਐਕਸਾਈਜ਼ ਦੇ ਵਿੱਚ 18 ਨਵੀਆਂ ਪੋਸਟਾਂ ਦੀ ਭਰਤੀ ਦੀ ਪ੍ਰਵਾਨਗੀ ਦਿੱਤੀ ਗਈ ਹੈ।

Read More
Punjab

ਕੌਮੀ ਇਨਸਾਫ਼ ਮੋਰਚਾ ਮਾਮਲਾ : ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਜਤਾਈ ਨਾਰਾਜ਼ਗੀ, ਇਸ ਵੱਡੇ ਪੁਲਿਸ ਅਧਿਕਾਰੀ ਨੂੰ ਕੀਤਾ ਤਲਬ

ਮੁਹਾਲੀ : ਕੌਮੀ ਇਨਸਾਫ਼ ਮੋਰਚੇ ਨੂੰ ਲੈ ਕੇ ਹਾਈਕੋਰਟ ‘ਚ ਅੱਜ ਸੁਣਵਾਈ ਹੋਈ ਹੈ। ਜਿਸ ਦੌਰਾਨ ਮਾਮਲੇ ਦਾ ਹੱਲ ਨਾ ਕੱਢਣ ‘ਤੇ ਹਾਈਕੋਰਟ ਨੇ ਨਾਰਾਜ਼ਗੀ ਜਤਾਈ ਹੈ ਤੇ ਅਦਾਲਤ ਨੇ ਇਸ ਮਮਾਮਲੇ  ਵਿੱਚ ਡੀਜੀਪੀ ਪੰਜਾਬ ਨੂੰ ਤਲਬ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਈ ਨੂੰ ਹੋਵੇਗੀ, ਜਿਸ ਦੌਰਾਨ ਡੀਜੀਪੀ ਗੌਰਵ ਯਾਦਵ ਵੀ

Read More
Punjab

ਪੰਜਾਬ ‘ਚ ਨਹਿਰੀ ਪਾਣੀ ਬਾਰੇ ਵੱਡੀ ਪਹਿਲਕਦਮੀ , ਕੰਗ ਨੇ ਸਰਕਾਰ ਦੀ ਸਿਫ਼ਤ ‘ਚ ਕਹੀਆਂ ਇਹ ਗੱਲਾਂ…

ਚੰਡੀਗੜ੍ਹ :  ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਕਰ ਰਹੀ ਹੈ। ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਥਾਂ ਨਹਿਰੀ ਪਾਣੀ ਨੂੰ ਵੱਧ ਤੋਂ ਵੱਧ ਵਰਤਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ। ਇਸੇ ਦੌਰਾਨ ਸੂਬੇ ਵਿਚ ਨਹਿਰਾਂ ਬਾਰੇ ਸਰਕਾਰ

Read More
Punjab

ਮੋਰਿੰਡਾ ਵਾਂਗ ਰਾਜਪੁਰਾ ਗੁਰਦੁਆਰੇ ‘ਚ ਹੋਈ ਬੇਅਦਬੀ ਦੀ ਵੱਡੀ ਘਟਨਾ !

ਗੁਰਦੁਆਰੇ ਦੇ ਪ੍ਰਧਾਨ ਨੇ ਦੱਸਿਆ ਕਿ ਦਿਮਾਗੀ ਤੌਰ 'ਤੇ ਨਹੀਂ ਸੀ ਪਰੇਸ਼ਾਨ

Read More
Punjab

ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਪਿੰਡ ਦੇ ਛੱਪੜ ‘ਚੋਂ ਮਤਰੇਈ ਮਾਂ ਦਾ ਕਾਰਾ ਆਇਆ ਸਾਹਮਣੇ

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਕੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। 7 ਸਾਲ ਦੀ ਮਾਸੂਮ ਬੱਚੀ ਦਾ ਉਸਦੀ ਮਤਰੇਈ ਮਾਂ ਨੇ ਹੀ ਕਤਲ ਕਰ ਦਿੱਤਾ।

Read More
India Punjab

ਪੰਜਾਬ ਸਮੇਤ 6 ਰਾਜਾਂ ਵਿਚ NIA ਦੀ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ , ਇਹ ਬਣੀ ਵਜ੍ਹਾ

ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਅੱਜ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਸਮੇਤ 6 ਰਾਜਾਂ ਵਿਚ ਛਾਪੇਮਾਰੀ ਕੀਤੀ ਗਈ। ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ‘ਚ ਇਹ ਛਾਪੇਮਾਰੀ ਕੀਤੀ ਗਈ ਹੈ।

Read More