Punjab

ਫ਼ਿਰੋਜ਼ਪੁਰ ਸੜਕ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਦਾ ਕੀਤਾ ਐਲਾਨ

ਅੱਜ ਫ਼ਿਰੋਜ਼ਪੁਰ ਵਿੱਚ ਸਵੇਰੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਇੱਕ ਬੋਲੈਰੋ ਪਿਕਅੱਪ ਅਤੇ ਕੈਂਟਰ ਦੀ ਟੱਕਰ ਹੋ ਗਈ। ਇਸ ‘ਚ 11 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹਨ, ਜਿਨ੍ਹਾਂ ‘ਚੋਂ 5 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ‘ਤੇ ਪਿੰਡ ਮੋਹਣ ਦੇ ਨਜ਼ਦੀਕ ਵਾਪਰਿਆ। ਸੜਕ ਹਾਦਸੇ ‘ਤੇ ਸੀਐਮ ਭਗਵੰਤ ਮਾਨ

Read More
Punjab

11ਵੀਂ ਜਮਾਤ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ,ਪੜ੍ਹਾਈ ਦੇ ਦਬਾਅ ਤੋਂ ਸੀ ਪਰੇਸ਼ਾਨ

ਲੁਧਿਆਣਾ ਵਿੱਚ ਇੱਕ 17 ਸਾਲਾ ਕੁੜੀ ਨੇ ਆਪਣਾ ਦੁਪੱਟਾ ਪੱਖੇ ਨਾਲ ਬੰਨ੍ਹ ਕੇ ਫਾਹਾ ਲੈ ਲਿਆ। ਪਰਿਵਾਰ ਵੱਲੋਂ ਲਾਸ਼ ਨੂੰ ਅੰਤਿਮ ਸੰਸਕਾਰ ਲਈ ਮਾਡਲ ਟਾਊਨ ਇਲਾਕੇ ਦੇ ਸ਼ਮਸ਼ਾਨਘਾਟ ਲਿਜਾਇਆ ਗਿਆ ਪਰ ਲਾਸ਼ ਦੀ ਹਾਲਤ ਦੇਖ ਕੇ ਸ਼ਮਸ਼ਾਨਘਾਟ ਪ੍ਰਬੰਧਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਸਸਕਾਰ ਰੋਕ ਦਿੱਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਿਰਾਸਤ ਵਿੱਚ

Read More
Punjab

ਨਿਸ਼ਾਨ ਸਾਹਿਬ ਤੋਂ ਡਿੱਗ ਕੇ ਵਿਅਕਤੀ ਦੀ ਮੌਤ, ਚੋਲਾ ਬਦਲਣ ਵੇਲੇ ਟੁੱਟੀ ਤਾਰ

ਗੁਰਦਾਸਪੁਰ ਦੇ ਬਟਾਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਅੱਜ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਤਾਰ ਟੁੱਟਣ ਨਾਲ ਬਿਜਲੀ ਕਰਮਚਾਰੀ ਸਤਨਾਮ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਬਾਲੇਵਾਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਗੁਰਦੁਆਰਾ ਸਾਹਿਬ ਵਿਖੇ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ। ਐਸ.ਜੀ.ਪੀ.ਸੀ. ਮੈਂਬਰ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਗੁਰਦੁਆਰਾ ਸਾਹਿਬ

Read More
Punjab

ਧੁੰਦ ਕਾਰਨ ਪਲਟੀ ਸਕੂਲ ਬੱਸ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਬਰਨਾਲਾ ਵਿਚ ਅੱਜ ਸੰਘਣੀ ਧੁੰਦ ਦੇ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ। ਭਦੌੜ ਦੇ ਨੇੜਲੇ ਪਿੰਡ ਅਲਕੜਾਂ ਵਿਖੇ ਧੁੰਦ ਕਾਰਨ ਸਕੂਲੀ ਬੱਸ ਪਲਟ ਗਈ। ਸਵੇਰੇ ਤਕਰੀਬਨ ਨੌ ਵਜੇ ਭਦੌੜ ਦੇ ਮਾਤਾ ਗੁਜਰੀ ਪਬਲਿਕ ਸਕੂਲ ਦੀ ਬੱਸ ਪਿੰਡ ਅਲਕੜਾ ਅਤੇ ਪਿੰਡ ਜੰਗੀਆਣਾ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਭਦੌੜ ਸਕੂਲ ਨੂੰ ਜਾ ਰਹੀ ਸੀ ਤਾਂ ਰਸਤੇ ਵਿੱਚ

Read More
Punjab

ਪੰਜਾਬੀ ਮਾਂ ਬੋਲੀ ਬਣੀ ਪਟਰਾਣੀ, ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਪਹਿਲ ਦੇ ਅਧਾਰ ‘ਤੇ ਲਿਖੀ ਜਾਵੇਗੀ ‘ਪੰਜਾਬ’

ਚੰਡੀਗੜ੍ਹ : ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਹੁਣ ਪੰਜਾਬੀ ਭਾਸ਼ਾ ਪਹਿਲ ਦੇ ਆਧਾਰ ‘ਤੇ ਲਿਖੀ ਜਾਵੇਗੀ। ਉਤਰ ਰੇਲਵੇ ਨੇ ਇਸ ਸਬੰਧੀ ਚੰਡੀਗੜ੍ਹ ਰੇਲਵੇ ਵਿਭਾਗ ਨੂੰ ਮਨਜੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਰੇਲਵੇ ਸਟੇਸ਼ਨ ‘ਤੇ ਸਾਰੇ ਬੋਰਡਾਂ ‘ਤੇ ਪੰਜਾਬੀ ਪਹਿਲ ਦੇ ਆਧਾਰ ‘ਤੇ ਲਿਖੇ ਗਏ ਹਨ, ਉਪਰੰਤ

Read More
Punjab Religion

ਜਲੰਧਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼: ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਕੋਲ ਪਏ ਕਾਰਡ ਪਾੜੇ

ਜਲੰਧਰ ਦੇ ਆਦਮਪੁਰ ਦੇ ਪਿੰਡ ਚੋਮੋ ਵਿੱਚ ਇੱਕ 55 ਸਾਲਾ ਔਰਤ ਨੇ ਇੱਕ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਮੌਕੇ ‘ਤੇ ਮੌਜੂਦ ਸ਼ਰਧਾਲੂਆਂ ਨੇ ਰੋਕ ਦਿੱਤਾ ਅਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਦੇ ਆਧਾਰ ‘ਤੇ ਆਦਮਪੁਰ ਥਾਣੇ ਦੀ ਪੁਲਿਸ

Read More
Khetibadi Punjab

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਗਈ ਜਾਨ, ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਕਿਸਾਨ

ਸ਼ੰਭੂ ਮੋਰਚਾ : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਦੀ ਜਾਨ ਚਲੀ ਗਈ। ਇਸ ਦੀ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਮੌਤ ਦਿਲ ਦਾ ਦੌਰਾ

Read More
Punjab

ਪੰਜਾਬ ਵਿੱਚ ਭਿਆਨਕ ਸੜਕ ਹਾਦਸਾ: 10 ਲੋਕਾਂ ਦੀ ਮੌਤ, 5 ਗੰਭੀਰ; ਬੋਲੈਰੋ ਪਿਕਅੱਪ ਦੀ ਕੈਂਟਰ ਨਾਲ ਟੱਕਰ

ਫਿਰੋਜ਼ਪੁਰ ਵਿੱਚ ਇੱਕ ਬੋਲੈਰੋ ਪਿਕਅੱਪ ਅਤੇ ਇੱਕ ਕੈਂਟਰ ਦੀ ਟੱਕਰ ਹੋ ਗਈ ਹੈ। ਇਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ, 5 ਲੋਕ ਗੰਭੀਰ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਫਿਰੋਜ਼ਪੁਰ ਦੇ ਮੋਹਨ ਦੇ ਉਤਾੜ ਪਿੰਡ ਨੇੜੇ ਵਾਪਰਿਆ। ਘਟਨਾ ਦੇ ਸਮੇਂ ਪਿਕਅੱਪ ਵਿੱਚ 15 ਤੋਂ ਵੱਧ ਲੋਕ ਸਵਾਰ ਸਨ। ਇਸ ਦੇ ਨਾਲ

Read More