ਪੁਲਿਸ ਨੂੰ ਦੇਖ ਕੇ ਭੱਜ ਰਹੇ ਸਮੱਗਲਰਾਂ ਦੀ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਦੋ ਸਕੇ ਭਰਾਵਾਂ ਸਮੇਤ ਤਿੰਨ ਦੀ ਮੌਤ
ਫ਼ਿਰੋਜ਼ਪੁਰ ਦੇ ਮੱਖੂ ਵਿੱਚ ਪਾਵਰ ਹਾਊਸ ਦੇ ਸਾਹਮਣੇ ਤਸਕਰਾਂ ਦੀ ਕਾਰ ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਤਸਕਰਾਂ ਦੀ ਕਾਰ ਦਾ ਪਿੱਛਾ ਕਰ ਰਹੀ ਸੀ ਤਾਂ ਤਸਕਰਾਂ ਦੀ ਕਾਰ ਦੇ ਸਾਹਮਣੇ ਇੱਕ
