ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ…
ਚੰਡੀਗੜ੍ਹ : ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਅੱਜ ਸਵੇਰੇ ਕਰੀਬ 6 ਵਜੇ ਜਲਾਲਾਬਾਦ ਪੁਲਿਸ ਨੇ ਸੁਖਪਾਲ ਸਿੰਘ ਦੀ ਰਿਹਾਇਸ਼ ਉੱਤੇ ਛਾਪਾ ਮਾਰਿਆ। ਗ੍ਰਿਫ਼ਤਾਰ ਕਰਨ ਪਹੁੰਚੀ ਪੁਲਿਸ ਨੂੰ ਸੁਖਪਾਲ ਸਿੰਘ ਖਹਿਰਾ ਵੱਲੋਂ ਸਵਾਲ ਜਵਾਬ ਵੀ ਕੀਤੇ ਗਏ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹਾ
