Punjab

ਜਥੇਦਾਰ ਹਰਪ੍ਰੀਤ ਸਿੰਘ ਦੀ ਸਰੰਡਰ ਵਾਲੀ ਸਲਾਹ ‘ਤੇ ਗਰਮ ਹੋਏ ਮਾਨ ! ਜਥੇਦਾਰ ਦੀ ਨਿਯੁਕਤੀ ‘ਤੇ ਚੁੱਕ ਦਿੱਤੇ ਸਵਾਲ

ਤਖਤ ਦਮਦਮਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਜਾਈ ਸਿਆਸੀ ਕਾਂਫਰੰਸ

Read More
India Punjab

ਦੇਸ਼ ’ਚ ਕਰੋਨਾ ਨੇ ਫੜੀ ਰਫ਼ਤਾਰ , ਪੰਜਾਬ ‘ਚ ਇੱਕ ਦਿਨ ‘ਚ ਆਏ 321 ਮਾਮਲੇ ਸਾਹਮਣੇ

ਨਵੀਂ ਦਿੱਲੀ : ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 11109 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਪੀੜਤਾਂ ਦੀ ਗਿਣਤੀ 4,47,97,269 ਹੋ ਗਈ ਹੈ। ਇਹ ਪਿਛਲੇ 236 ਦਿਨਾਂ ਵਿੱਚ ਦਰਜ ਕੀਤੇ ਗਏ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ

Read More
Punjab

ਮੌੜ ਮੰਡੀ ਡਾਂਸਰ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ ਸੁਣਾਈ 8 ਸਾਲ ਦੀ ਸਜ਼ਾ

ਬਠਿੰਡਾ : ਸਾਲ 2016 ‘ਚ ਮੌੜ ਮੰਡੀ ਦੇ ਇੱਕ ਪਾਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਨਾਲ ਮਾਰੀ ਗਈ ਆਰਕੈਟਸ ਗਰੁੱਪ ਦੀ ਡਾਂਸਰ ਕੁਲਵਿੰਦਰ ਕੌਰ ਗੋਲੀਕਾਂਡ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ 8 ਸਾਲ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਅਦਾਲਤ ਵੱਲੋਂ ਮੁਲਜ਼ਮ ਨੂੰ ਪੰਜ ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਅਡੀਸ਼ਨਲ

Read More
Punjab

ਪੰਜਾਬ ’ਚ ਪੂਰਨ ਅਮਨ ਸ਼ਾਂਤੀ ਪਰ ਸੂਬੇ ਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ : ਦੇਸ਼ ਭਰ ਵਿੱਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਸਿੱਖ ਕੌਮ ਦੇ ਲੋਕ ਇਸ ਨੂੰ ਨਵੇਂ ਸਾਲ ਵਜੋਂ ਵੀ ਮਨਾਉਂਦੇ ਹਨ। ਇਹ ਤਿਉਹਾਰ ਸਿੱਖਾਂ ਲਈ ਬਹੁਤ ਮਹੱਤਵਪੂਰਨ ਹੈ। ਵਿਸਾਖੀ ਦੇ ਦਿਨ ਲੋਕ ਦਾਣੇ ਦੀ ਪੂਜਾ ਦੇ ਨਾਲ ਚੰਗੀ ਫ਼ਸਲ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਇਸੇ ਦੌਰਾਨ ਵਿਸਾਖੀ ਮੌਕੇ

Read More
Punjab

ਪੰਜਾਬ ‘ਚ ਹੁਣ ਇਸ ਰੇਟ ‘ਚ ਵਿਕੇਗੀ ਬੀਅਰ , ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ…

ਦੱਸ ਦੇਈਏ ਕਿ ਸਰਕਾਰ ਕੋਲ ਰਿਪੋਰਟਾਂ ਪਹੁੰਚੀਆਂ ਸਨ ਕਿ ਠੇਕੇਦਾਰਾਂ ਵੱਲੋਂ ਬੀਅਰ ਦੀ ਬੋਤਲ ’ਤੇ ਪ੍ਰਤੀ ਬੋਤਲ 30 ਤੋਂ 40 ਰੁਪਏ ਵੱਧ ਕੀਮਤ ਦੀ ਵਸੂਲੀ ਕੀਤੀ ਜਾ ਰਹੀ ਹੈ।

Read More
Punjab

ਲੁਧਿਆਣਾ ‘ਚ ਪੁਲਿਸ ਮੁਲਾਜ਼ਮ ਨੂੰ ਬੋਨਟ ‘ਤੇ ਘੜੀਸਿਆ, ਗੱਡੀ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ ਤੋਂ ਸੀ ਰੋਕਿਆ..

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਕਾਰ ਚਾਲਕ ਨੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ। ਨੌਜਵਾਨ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਬੋਨਟ ‘ਤੇ ਘੜੀਸਿਆ ਅਤੇ ਗੱਡੀ ਦੇ ਜ਼ੋਰਦਾਰ ਕੱਟ ਮਾਰਨ ਨਾਲ ਉਸਨੂੰ ਜ਼ਮੀਨ ‘ਤੇ ਸੁੱਟ ਦਿੱਤਾ । ਜਾਣਕਾਰੀ ਅਨੁਸਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ

Read More
India Khetibadi Punjab

ਪੰਜਾਬ-ਹਰਿਆਣਾ ‘ਚ ਪਾਰਾ 40 ਡਿਗਰੀ ਸੈਲਸੀਅਸ ਤੱਕ ਪਹੁੰਚਿਆ, ਇਨ੍ਹਾਂ ਰਾਜਾਂ ‘ਚ ਹੀਟ ਵੇਵ ਅਲਰਟ

Heat wave alert-ਮੌਸਮ ਵਿਭਾਗ (IMD) ਨੇ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।

Read More