ਬਠਿੰਡਾ ‘ਚ ਮਕਾਨ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ 3 ਜੀਆਂ ਨਾਲ ਹੋਈ ਮਾੜੀ…
ਬਠਿੰਡਾ ਦੇ ਮੌੜ ਮੰਡੀ ਦੇ ਨਜ਼ਦੀਕੀ ਪਿੰਡ ਢੱਡੇ ਵਿੱਚ ਮਕਾਨ ਦੀ ਛੱਤ ਡਿੱਗਣ ਨਾਲ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਬਜ਼ੁਰਗ, ਉਸ ਦੀ ਬੇਟੀ ਅਤੇ ਦੋਹਤੇ ਦੀ ਮੌਤ ਹੋ ਗਈ। ਬਦਕਿਸਮਤੀ ਨਾਲ ਲੜਕੀ ਵਿਆਹ ਸਮਾਗਮ ਵਿੱਚ ਹਿੱਸਾ ਲੈਣ ਲਈ ਆਪਣੇ 5 ਸਾਲ ਦੇ ਬੇਟੇ ਨਾਲ ਆਈ ਹੋਈ
