VIP ਕਲਚਰ ‘ਤੇ ਹਾਈਕੋਰਟ ਸਖ਼ਤ, ਲਾਲ-ਨੀਲੀ ਬੱਤੀਆਂ ਲਗਾਉਣ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਪੰਜਾਬ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸੰਸਦ ਮੈਂਬਰਾਂ, ਵਿਧਾਇਕਾਂ, ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੇਅਰ ਆਦਿ ਦੇ ਪਾਇਲਟ ਅਤੇ ਐਸਕਾਰਟ ਵਾਹਨਾਂ ‘ਤੇ ਲਾਲ-ਨੀਲੀ ਬੱਤੀਆਂ ਦੀ ਗੈਰ-ਕਾਨੂੰਨੀ ਵਰਤੋਂ ‘ਤੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਲੰਧਰ ਦੇ ਸਿਮਰਨਜੀਤ ਸਿੰਘ ਨੇ ਹਾਈ
