ਮੁੱਖ ਮੰਤਰੀ ਮਾਨ ਨੇ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ ਬੰਦ , ਦੱਸੀ ਇਹ ਵਜ੍ਹਾ
ਪਟਿਆਲਾ : ਪੰਜਾਬ ਵਿੱਚ ਅੱਜ ਇੱਕ ਹੋਰ ਟੋਲ ਪਲਾਜ਼ਾ ਬੰਦ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਸਮਾਣਾ ਸਟੇਟ ਹਾਈਵੇਅ ‘ਤੇ ਲੱਗਿਆ ਟੋਲ ਪਲਾਜ਼ਾ ਅੱਜ ਲੋਕਾਂ ਦੇ ਲਈ ਮੁਫ਼ਤ ਕਰਵਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇੱਕ ਸਾਲ ਦੇ ਵਿੱਚ ਪੰਜਾਬ ਸਰਕਾਰ ਇਹ ਨੌਵਾਂ ਟੋਲ ਪਲਾਜ਼ਾ ਬੰਦ ਕਰਵਾਉਣ