ਸਕੂਲ ‘ਚ ਖੇਡਣ ਗਏ 13 ਸਾਲਾ ਵਿਦਿਆਰਥੀ ਨਾਲ ਹੋਇਆ ਇਹ ਮਾੜਾ ਕੰਮ
ਨਵਾਂਸ਼ਹਿਰ : ਪੰਜਾਬ ‘ਚ ਹੜ੍ਹਾਂ ਕਾਰਨ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ‘ਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਸ਼ਨੀਵਾਰ ਨੂੰ ਸਕੂਲ ‘ਚ ਖੇਡਣ ਗਏ ਇਕ ਵਿਦਿਆਰਥੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ। 7ਵੀਂ ਜਮਾਤ ਦੇ 13 ਸਾਲਾ ਵਿਦਿਆਰਥੀ ਹਰੀਸ਼ ਭੱਟੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਾਹਮਾ