ਪੰਜਾਬ ‘ਚ ਅੱਜ ਤੋਂ ਤੀਰਥ ਯਾਤਰਾ ਸਕੀਮ ਸ਼ੁਰੂ: ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋਣਗੇ ਸ਼ਰਧਾਲੂ…
ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਗੁਰੂ ਨਾਨਕ ਦੇਵ ਪ੍ਰਕਾਸ਼ ਪੁਰਬ ਮੌਕੇ ਅੱਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਇਹ ਪਹਿਲੀ ਯਾਤਰਾ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਤੱਕ ਹੈ ਅਤੇ ਸਾਰੇ ਯਾਤਰੀਆਂ ਨੂੰ ਟਰੇਨ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ
