ED ਨੇ ਆਪ ਵਿਧਾਇਕ ਗੱਜਣਮਾਜਰਾ ਨੂੰ ਡਿਟੇਨ ਕੀਤਾ ! 41 ਕਰੋੜ ਬੈਂਕ ਧੋਖਾਧੜੀ ਦਾ ਮਾਮਲਾ !
ਪਿਛਲੇ ਸਾਲ ਸਤੰਬਰ ਵਿੱਚ ਵੀ ਗੱਜਣਮਾਜਰਾ ਦੇ 3 ਟਿਕਾਣਿਆਂ 'ਤੇ ਰੇਡ ਹੋਈ ਸੀ
ਪਿਛਲੇ ਸਾਲ ਸਤੰਬਰ ਵਿੱਚ ਵੀ ਗੱਜਣਮਾਜਰਾ ਦੇ 3 ਟਿਕਾਣਿਆਂ 'ਤੇ ਰੇਡ ਹੋਈ ਸੀ
ਇੱਕ ਬੈਂਕ ਮੁਲਾਜ਼ਮ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਿਹਾ ਮੇਰਾ ਇਲਾਕਾ ਨਹੀਂ ਹੈ
12ਵੀਂ ਤੋਂ ਬਾਅਦ ਹਰਨੂਰ ਸਿੰਘ ਪੜ੍ਹਨ ਦੇ ਲਈ ਕੈਨੇਡਾ ਜਾ ਰਿਹਾ ਸੀ
ਰਾਜਪਾਲ ਨੇ 2 ਬਿੱਲਾਂ ਨੂੰ ਮਨਜ਼ੂਰੀ ਦਿੱਤੀ
ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਰਾਹੀਂ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ
ਪਟਿਆਲਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਸਰਪੰਚ ਵੱਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਤੇ ਹਮਲਾ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਪਟਿਆਲਾ ਦੇ ਪਿੰਡ ਰਾਜਪੁਰਾ ਬਲਾਕ ਭਾਦਸੋਂ ਅਬਾਦ ਕਾਰ ਕਿਸਾਨ 1947 ਤੋ ਵੀ ਪਹਿਲਾ ਤੇ ਜ਼ਮੀਨਾਂ ਅਬਾਦ ਕਰ ਕੇ ਖੇਤੀ ਕਰਦੇ ਹਨ। ਪੰਜਾਬ ਸਰਕਾਰ ਨੇ ਪੰਚਾਇਤ ਜ਼ਮੀਨਾਂ ਛਡਾਉਣ ਦੇ
ਪੰਜਾਬ ਦੇ ਕਪੂਰਥਲਾ ਵਿੱਚ ਰੇਲ ਕੋਚ ਫ਼ੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ ਵਿੱਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, RCF ਫਾਇਰ ਬ੍ਰਿਗੇਡ
ਪੰਜਾਬ ਵਿੱਚ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਕਣਕ ਦੇ ਬੀਜ ‘ਤੇ 50 ਫ਼ੀਸਦੀ ਸਬਸਿਡੀ ਲੈਣ ਲਈ ਅਪਲਾਈ ਕੀਤਾ ਹੈ। ਇੱਥੇ 2023-24 ਵਿੱਚ, ਪ੍ਰਮਾਣਿਤ ਕਣਕ ਦੇ ਬੀਜਾਂ ‘ਤੇ ਕੁੱਲ ਬੀਜ ਦੀ ਕੀਮਤ ਦਾ 50 ਪ੍ਰਤੀਸ਼ਤ ਅਤੇ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖੇਤੀਬਾੜੀ, ਪਸ਼ੂ
ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਟਾਂਡਾ ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਦੇਹਰੀਵਾਲ ਮੋੜ ਨੇੜੇ ਬੁਲੇਟ ਮੋਟਰਸਾਈਕਲ ਤੇ ਟਰੱਕ ਵਿਚਕਾਰ ਵਾਪਰੇ ਸੜਕ ਹਾਦਸੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ
ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ