ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ
ਬਿਉਰੋ ਰਿਪੋਰਟ – 2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ ਹੈ । ਪੰਜਾਬ ਪੁਲਿਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਨੂੰ ਲੈਣ ਗਈ ਹੈ । ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਫਿਰ ਟ੍ਰਾਂਜਿਟ ਰਿਮਾਂਡ ‘ਤੇ ਲੈਣ ਮਗਰੋਂ ਉਸ ਨੂੰ ਪੰਜਾਬ ਲਿਆਇਆ ਜਾਵੇਗਾ । ਅੰਮ੍ਰਿਤਪਾਲ