ਚੰਡੀਗੜ੍ਹ ‘ਚ ਸੜਕ ਦੇ ਵਿਚਕਾਰ ਹੀ ਪਲਟਿਆ ਡੀਜ਼ਲ ਦਾ ਟੈਂਕਰ, ਲੋਕ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮ ਲੱਗੇੇ ਭਰਨ
ਚੰਡੀਗੜ੍ਹ ‘ਚ ਦੇਰ ਰਾਤ ਡੀਜ਼ਲ ਨਾਲ ਭਰਿਆ ਟੈਂਕਰ ਪਲਟ ਗਿਆ। ਇਹ ਘਟਨਾ ਸੈਕਟਰ 20-21 ਚੌਕ ਵਿਖੇ ਵਾਪਰੀ। ਇਹ ਤੇਲ ਟੈਂਕਰ ਡੀਜ਼ਲ ਨਾਲ ਭਰਿਆ ਹੋਇਆ ਸੀ। ਇਸ ਨੂੰ ਦੇਖਦੇ ਹੋਏ ਲੋਕਾਂ ਨੇ ਬਾਲਟੀਆਂ, ਬੋਤਲਾਂ ਅਤੇ ਪਲਾਸਟਿਕ ਦੇ ਡਰੰਮਾਂ ਵਿੱਚ ਡੀਜ਼ਲ ਭਰ ਕੇ ਲਿਜਾਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪੁੱਜੀ ਪੁਲਿਸ ਦੀ ਪੀਸੀਆਰ ਟੀਮ ਵੀ ਲੋਕਾਂ ਨੂੰ
