ਮਾਨ ਸਰਕਾਰ ਵੱਲੋਂ ਦੀਵਾਲੀ ਦਾ ਇਕ ਹੋਰ ਤੋਹਫ਼ਾ !
ਚੰਡੀਗੜ੍ਹ : ਦੀਵਾਲੀ ਮੌਕੇ ਮਾਨ ਸਰਕਾਰ ਨੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ‘ਚ 1450 ਨਵੀਂਆਂ ਅਸਾਮੀਆਂ ਕੱਢੀਆਂ ਗਈਆਂ ਹਨ। ਨਵੀਂ ਭਰਤੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ
