ਸੁਖਬੀਰ ਬਾਦਲ ਨੇ ਲਗਾ ਦਿੱਤੀ ਗਠਜੋੜ ‘ਤੇ ਮੋਹਰ ! ਜਾਖੜ ਨੇ ਕਿਹਾ, ਭੁੱਲ ਨਹੀਂ ਕਰਨਾ ਚਾਹੁੰਦੇ ! ਹੁਣ ਹਾਰਨ ਤੋਂ ਬਾਅਦ ‘ਜੋੜ-ਤੋੜ’!
CM ਮਾਨ ਦਾ ਗਠਜੋੜ ਦੀ ਜੋੜ-ਤੋੜ 'ਤੇ ਤੰਜ
CM ਮਾਨ ਦਾ ਗਠਜੋੜ ਦੀ ਜੋੜ-ਤੋੜ 'ਤੇ ਤੰਜ
ਅੰਮ੍ਰਿਤਸਰ ਦੀ ਮਸ਼ਹੂਰ ਕਿਤਾਬ ਅਤੇ ਧਾਰਮਿਕ ਰਸਾਲੇ ਛਪਣ ਵਾਲੀ ਫਰਮ ਚਤਰ ਸਿੰਘ ਜੀਵਨ ਸਿੰਘ ਦੇ ਲੜਕੇ ਨੂੰ ਅਗਵਾਹ ਕਰ ਲਿਆ ਗਿਆ ਸੀ।ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾ ਗਿਆ। ਇਹ ਮਾਮਲਾ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵਿਨਿਊ ਇਲਾਕੇ ਤੋਂ ਆਇਆ ਹੈ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ।
ਚੰਡੀਗੜ੍ਹ : ਸੇਵਾ ਕੇਂਦਰਾਂ ਵਿੱਚ ਸਰਕਾਰੀ ਵਿਭਾਗਾਂ ਨਾਲ ਸਬੰਧਿਤ 400 ਤਰ੍ਹਾਂ ਦੀਆਂ ਸਹੂਲਤਾਂ ਲਈ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਲੋਕਾਂ ਨੂੰ ਘਰ ਬੈਠੇ ਹੀ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਲਈ ਪੰਜਾਬ ਸਰਕਾਰ ਡੋਰ ਸਟੈਪ ਸਰਵਿਸ ਡਿਲਿਵਰੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਹ ਜਾਣਕਾਰੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਇੰਪਰੂਵਮੈਂਟ ਟਰੱਸਟ ਦੇ ਸਰਕਾਰੀ ਵਕੀਲ ‘ਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਵਿਜੀਲੈਂਸ ਨੇ ਮਸ਼ਹੂਰ ਵਕੀਲ ਗੌਤਮ ਮਜੀਠੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਇਹ ਕਾਰਵਾਈ ਇਕ ਵੀਡੀਓ ਦੇ ਆਧਾਰ ‘ਤੇ ਕੀਤੀ ਹੈ, ਜਿਸ ‘ਚ ਗੌਤਮ ਮਜੀਠੀਆ ਪੈਸੇ ਲੈਂਦਿਆਂ ਸਪਸ਼ਟ ਨਜ਼ਰ ਆ ਰਿਹਾ ਹੈ।
ਚੰਡੀਗੜ੍ਹ : ਚਾਈਨਾ ਡੋਰ ਨੇ ਕਈ ਘਰਾਂ ਨੂੰ ਉਜਾੜ ਕੇ ਰੱਖ ਦਿੱਤਾ ਹੈ ਪਰ ਫਿਰ ਵੀ ਲੋਕ ਇਸ ਦੀ ਵਰਤੋਂ ਕਰਨ ਤੋਂ ਪਿੱਛੇ ਨਹੀਂ ਹਟਦੇ । ਹੁਣ ਪੰਜਾਬ ਸਰਕਾਰ ਵੱਲੋਂ ਇਸ ਦੀ ਪਾਬੰਦੀ ਦੇ ਜਾਰੀ ਹੁਕਮਾਂ ਨੂੰ ਹੋਰ ਪ੍ਰਭਾਵਸ਼ਾਲੀ ਤੇ ਸਖ਼ਤੀ ਨਾਲ ਲਾਗੂ ਕਰਨ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਨੇ ਇਸ ਦੀ
ਫਰੀਦਕੋਟ : ਕਿਰਤੀ ਕਿਸਾਨ ਯੂਨੀਅਨ ਨੇ ਮਾਲਵੇ ਦੇ ਵੱਡੇ ਹਿੱਸੇ ਚ ਕਰੀਬ ਤਿੰਨ ਦਹਾਕਿਆਂ ਤੋ ਮਿਲ ਰਹੇ ਨਹਿਰੀ ਪਾਣੀ ਨੂੰ ਮੋਘੇ ਓੁੱਚੇ ਕਰਕੇ ਕੀਤੀ ਕਟੌਤੀ ਖਿਲਾਫ ਤੇ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਖਿਲਾਫ ਦਰਜ ਪਰਚਾ ਰੱਦ ਕਰਾਉਣ ਲਈ ਫਰੀਦਕੋਟ ਚ ਜੋਰਦਾਰ ਮੁਜਾਹਰਾ ਕਰਦਿਆਂ ਐਕਸੀਅਨ ਨਹਿਰੀ ਵਿਭਾਗ ਦਾ ਘਿਰਾਓ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ
ਪੈਟਰੋਲ ਕੰਪਨੀਆਂ ਮਿਲਾਉਂਦੀ ਹਨ ਐਥਨਾਲ
CBFC ਦੇ ਖਿਲਾਫ ਫਿਮਲ ਦੇ ਪ੍ਰੋਡੂਊਸਰ ਪਹੁੰਚੇ ਬਾਂਬੇ ਹਾਈਕੋਰਟ
ਅੰਮ੍ਰਿਤਸਰ ਤੋਂ ਵਾਪਸ ਆ ਰਹੇ ਸਨ ਕੰਵਰ ਗਰੇਵਾਲ
ਪੁੱਤ ਨੇ ਜਾਣਾ ਸੀ ਕੈਨੇਡਾ ਪਹੁੰਚਾ ਦਿੱਤਾ ਬੈਂਕਕਾਕ