ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ, ਮੁਲਜ਼ਮ ਮਹਿਲਾ ASI ਨੂੰ ਨਹੀਂ ਮਿਲੀ ਜ਼ਮਾਨਤ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਡੇਟਿੰਗ ਐਪ ਰਾਹੀਂ ਲੋਕਾਂ ਨੂੰ ਲੁਭਾਉਣ, ਹੋਟਲ ਵਿੱਚ ਬੁਲਾਉਣ ਅਤੇ ਫਿਰ ਬਲਾਤਕਾਰ ਦਾ ਝੂਠਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸੇ ਵਸੂਲਣ ਦੀ ਮੁਲਜ਼ਮ ਮਹਿਲਾ ਏਐਸਆਈ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਹਨੀਟ੍ਰੈਪ ਦੇਸ਼ ਦੀ ਸੁਰੱਖਿਆ ਅਤੇ ਸਮਾਜਿਕ
