ਚੰਡੀਗੜ੍ਹ-ਮੁਹਾਲੀ ਦੀ ਹੱਦ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਸ਼ਿਰਕਤ
ਚੰਡੀਗੜ੍ਹ : ਚੰਡੀਗੜ੍ਹ-ਮੁਹਾਲੀ ਦੀ ਹੱਦ ‘ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਕਿਸਾਨ ਜਥੇਬੰਦੀਆਂ ਵੀ ਵੱਡੇ ਜਥੇ ਲੈ ਕੇ ਪਹੁੰਚ ਰਹੀਆਂ ਹਨ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੀ ਵੱਡਾ ਜੱਥਾ ਲੈ ਕੇ ਮੋਰਚੇ ਵਿੱਚ ਸ਼ਿਰਕਤ ਕੀਤੀ ਗਈ ਹੈ। ਅੱਜ ਫੇਜ਼ 7 ਦੇ ਲਾਈਟਾਂ ਤੋਂ ਲੈ ਕੇ ਮੋਰਚੇ ਦੀ ਸਟੇਜ਼ ਤੱਕ ਜਥੇਬੰਦੀ ਦੇ ਆਗੂਆਂ ਦੀ ਅਗਵਾਈ ਹੇਠ