ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 20 ਸਾਲ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਜਸ਼ਨਪ੍ਰੀਤ ਸਿੰਘ ਮਾਪਿਆਂ
