Punjab

ਕੇਂਦਰੀ ਖੁਰਾਕ ਮੰਤਰਾਲੇ ਦੀਆਂ ਟੀਮਾਂ ਅੱਜ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਦੇ ਦੌਰੇ ‘ਤੇ

ਚੰਡੀਗੜ੍ਹ : ਪੰਜਾਬ ਵਿੱਚ ਆਏ ਝੱਖੜ ਤੇ ਮੀਂਹ-ਹਨੇਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਖੁਰਾਕ ਮੰਤਰਾਲੇ ਦੀਆਂ ਟੀਮਾਂ ਅੱਜ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਦੇ ਦੌਰੇ ‘ਤੇ ਹਨ।  ਇਹ ਟੀਮਾਂ ਕੱਲ ਚੰਡੀਗੜ੍ਹ ਪਹੁੰਚੀਆਂ ਸਨ ਤੇ  ਇਹਨਾਂ ਦਾ ਸੂਬਾਈ ਅਫ਼ਸਰਾਂ ਦੇ ਨਾਲ ਸਾਂਝਾ ਦੌਰਾ ਹੈ। ਇਸ ਵਾਰ ਪੰਜਾਬ ਵਿੱਚ ਪਏ ਮੀਂਹਾਂ ਕਾਰਨ ਕਣਕ ਲਗਭਗ ਵਿੱਛ

Read More
Punjab

ਬਿਜਲੀ 9 ਤੋਂ ਵਧਾ ਕੇ 14 ਫੀਸਦੀ ਕਰਨ ਨੂੰ ਮਨਜ਼ੂਰੀ, ਗਰਮੀ-ਮੀਂਹ ‘ਚ ਰੋਜ਼ਾਨਾ ਮਿਲੇਗੀ 200 ਮੈਗਾਵਾਟ ਵਾਧੂ ਬਿਜਲੀ

ਮਨਿਸਟਰੀ ਆਫ ਪਾਵਰ ਨੇ ਚੰਡੀਗੜ੍ਹ ਦਾ ਅਨਐਲੋਕੇਟਿਡ ਬਿਜਲੀ ਕੋਟਾ 9 ਤੋਂ ਵਧਾ ਕੇ 14 ਫੀਸਦੀ ਕਰਨ ਨੂੰ ਮਨਜ਼ੂਰੀ ਭੇਜ ਦਿੱਤੀ ਹੈ। 1 ਅਪ੍ਰੈਲ ਤੋਂ 30 ਸਤੰਬਰ ਤਕ ਪਿਛਲੇ ਸਾਲ ਦੇ ਮੁਕਾਬਲੇ 5 ਫੀਸਦੀ ਅਨਐਲੋਕੇਟਿਡ ਕੋਟੇ ਦੀ ਬਿਜਲੀ ਵੱਧ ਮਿਲੇਗੀ। 2.35 ਲੱਖ ਬਿਜਲੀ ਖਪਤਕਾਰਾਂ ਨੂੰ ਗਰਮੀ ਤੇ ਮੀਂਹ ਵਿਚ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ।

Read More
Punjab

ਨਵੇਂ ਰਿਕਾਰਡ ਬਣਾਉਣ ਦੀ ਰਾਹ ‘ਤੇ ਪਿਆ ਸਿੱਧੂ ਦਾ ਨਵਾਂ ਰਿਲੀਜ਼ ਹੋਇਆ ਗਾਣਾ,ਪਿਤਾ ਹੋਏ ਭਾਵੁਕ

ਮਾਨਸਾ : ਸਿੱਧੂ ਮੂਸੇਵਾਲਾ ਦਾ ਨਵਾਂ ਗੀਤ “ਮੇਰਾ ਨਾਂ” ਰਿਲੀਜ਼ ਹੋ ਜਾਣ ਦੇ ਨਾਲ ਹੀ ਨਵੇਂ ਰਿਕਾਰਡ ਬਣਾਉਣ ਦੀ ਰਾਹ ‘ਤੇ ਪੈ ਗਿਆ ਹੈ। ਰਿਲੀਜ਼ ਹੋਣ ਤੋਂ 15 ਮਿੰਟਾਂ ਬਾਅਦ ਹੀ ਇਸ ਨੂੰ ਸੁਣਨ ਵਾਲਿਆਂ ਦੀ ਗਿਣਤੀ 1 ਮਿਲੀਅਨ ਤੱਕ ਪਹੁੰਚ ਗਈ ਸੀ ਤੇ ਇਸ ਵੇਲੇ ਤੱਕ ਇਸ ਦੇ 3.3 ਮਿਲੀਅਨ ਵਿਊ ਹੋ ਚੁੱਕੇ ਹਨ

Read More
Punjab

ਮੁੱਖ ਮੰਤਰੀ ਮਾਨ ਨੇ ਕੀਤਾ PSPCL ਨੂੰ ਵੱਡੀ ਰਾਹਤ ਦੇਣ ਦਾ ਦਾਅਵਾ,ਕਿਹਾ ਹੁਣ ਕੋਈ ਬਕਾਇਆ ਨਹੀਂ

ਚੰਡੀਗੜ੍ਹ :  ਪੰਜਾਬ ਦੀ ਆਪ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਚੜਾਏ ਗਏ ਕਰਜ਼ਿਆਂ ਨੂੰ ਲਾਹ ਵੀ ਰਹੀ ਹੈ ਤੇ ਸੂਬੇ ਨੂੰ ਹੁਣ ਘਾਟੇ ‘ਚੋਂ ਕੱਢ ਕੇ ਤਰੱਕੀ ਦੀਆਂ ਲੀਹਾਂ ਤੇ ਪਾ ਦਿੱਤਾ ਹੈ। ਇਹ ਪ੍ਰਗਟਾਵਾ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਵਿੱਤੀ ਹਾਲਾਤਾਂ ਬਾਰੇ ਜਾਣਕਾਰੀ ਦੇਣ ਲਈ ਰੱਖੀ ਗਈ ਪ੍ਰੈਸ ਕਾਨਫਰੰਸ ਵਿੱਚ ਕੀਤਾ ਹੈ।

Read More
Punjab

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Mera Na’ ਰਿਲੀਜ਼ , ਪੰਦਰਾਂ ਮਿੰਟਾਂ ‘ਚ ਹੀ 10 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ…

Sidhu Moosewala new song Mera Na released -ਸਿੱਧੂ ਮੂਸੇਵਾਲਾ ਪ੍ਰਤੀ ਲੋਕਾਂ ਦੀ ਦਿਵਾਨਗੀ ਹਾਲੇ ਵੀ ਬਰਕਰਾਰ ਹੈ।

Read More
India Khetibadi Punjab

ਮੌਸਮ ਦੀ ਮਾਰ : ਖਰਾਬੇ ਦਾ ਜਾਇਜ਼ਾ ਲੈਣ ਕੇਂਦਰ ਤੋਂ ਅੱਜ ਆ ਰਹੀਆਂ ਟੀਮਾਂ…

ਕੇਂਦਰੀ ਖੁਰਾਕ ਮੰਤਰਾਲੇ ਦੀਆਂ ਚਾਰ ਕੇਂਦਰੀ ਟੀਮਾਂ ਅੱਜ ਪੰਜਾਬ ਵਿਚ ਬੇਮੌਸਮੇ ਮੀਂਹ ਤੇ ਝੱਖੜ ਨਾਲ ਕਣਕ ਦੀ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣਗੀਆਂ। ਇਹ ਟੀਮਾਂ ਅੱਜ ਚੰਡੀਗੜ੍ਹ ਪੁੱਜ ਗਈਆਂ ਹਨ

Read More
International Punjab

ਪਿਓ ਨੇ ਕਰਜ਼ਾ ਚੁੱਕ ਕੇ ਅਮਰੀਕਾ ਗਿਆ ਸੀ, ਹੁਣ ਪੁੱਤ ਨਾਲ ਵਾਪਰਿਆ ਇਹ ਭਾਣਾ…

ਕਪੂਰਥਲਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆ ਰਹੀ ਹੈ,ਜਿਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕਪੂਰਥਲਾ ਜ਼ਿਲ੍ਹੇ ਦੇ ਭੁਲੱਥ

Read More
Punjab

ਪੁਲਿਸ ਦੀ ਵਰਦੀ ਦੇ ਨਾਂ ‘ਤੇ ਸਾਢੇ 19 ਲੱਖ ਦੀ ਠੱਗੀ !

14 ਮਹੀਨੇ ਬਾਅਦ ਪੁਲਿਸ ਨੇ Fir ਦਰਜ ਕੀਤੀ

Read More