ਟੂਰਨਾਮੈਂਟ ‘ਚ ਹਿੱਸਾ ਲੈਣ ਜਾ ਰਹੀ ਮੋਗਾ ਦੀ ਕਬੱਡੀ ਖਿਡਾਰਨ ਨੂੰ ਲੈ ਕੇ ਆਈ ਮਾੜੀ ਖ਼ਬਰ
ਮੋਗਾ : ਅੱਜ ਸਵੇਰੇ-ਸਵੇਰੇ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸੜਕੀ ਹਾਦਸੇ ‘ਚ ਮੋਗਾ ਦੇ ਪਿੰਡ ਮੰਗੇਵਾਲਾ ਦੀ ਕਬੱਡੀ ਖਿਡਾਰਨ ਜਸਵੀਰ ਕੌਰ ਉਰਫ਼ ਰਿੰਕੂ ਭੈਣੀ ਦੀ ਦਰਦਨਾਕ ਮੌਤ ਹੋ ਗਈ। ਜਸਵੀਰ ਕੌਰ ਕਬੱਡੀ ਜਗਤ ਵਿੱਚ ਰਿੰਕੂ ਭੈਣੀ ਦੇ ਨਾਂ ਨਾਲ ਮਸ਼ਹੂਰ ਸੀ। ਕਬੱਡੀ ਮਹਿਲਾ ਖਿਡਾਰਨ ਰਿੰਕੂ ਕੱਲ੍ਹ ਆਪਣੇ ਸਹੁਰੇ ਨਾਲ ਐਕਟਿਵਾ ‘ਤੇ ਦੋਲੇਵਾਲਾ ‘ਚ
