ਪੰਜਾਬ ’ਚ ਘੱਟੋ-ਘੱਟ ਤਾਪਮਾਨ 4.4 ਡਿਗਰੀ ਤੱਕ ਡਿੱਗਿਆ, 28 ਨਵੰਬਰ ਮਗਰੋਂ ਹੋਰ ਵਧੇਗੀ ਠੰਢ
ਬਿਊਰੋ ਰਿਪੋਰਟ (ਚੰਡੀਗੜ੍ਹ, 25 ਨਵੰਬਰ 2025): ਪੰਜਾਬ ਵਿੱਚ ਰਾਤਾਂ ਹੁਣ ਬਹੁਤ ਠੰਢੀਆਂ ਹੋ ਗਈਆਂ ਹਨ। ਸੂਬੇ ਦੇ ਸਾਰੇ ਇਲਾਕਿਆਂ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ, ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। 4.4 ਡਿਗਰੀ ਨਾਲ ਫ਼ਰੀਦਕੋਟ ਸਭ ਤੋਂ ਠੰਢਾ ਸੂਬੇ ਵਿੱਚ ਫਰੀਦਕੋਟ
