ਪੰਜਾਬ ‘ਚ ਰੱਜ ਕੇ ਸੜੀ ਪਰਾਲੀ, ਟੁੱਟਿਆ ਦੋ ਸਾਲ ਦਾ ਰਿਕਾਰਡ, ਜਾਣੋ ਕਿਹੜੇ ਜ਼ਿਲ੍ਹੇ ‘ਚ ਕਿੰਨੇ ਮਾਮਲੇ
ਪੁਲਿਸ ਤੇ ਪ੍ਰਸ਼ਾਸਨ ਦੇ ਸਖ਼ਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ। ਸ਼ੁੱਕਰਵਾਰ ਨੂੰ ਫਿਰ ਤੋਂ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਨੂੰ ਪਰਾਲੀ ਸਾੜਨ ਦੇ 1150 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਲ 2021 ਵਿੱਚ, 17 ਨਵੰਬਰ ਨੂੰ 523 ਅਤੇ ਸਾਲ 2022 ਵਿੱਚ,
