Punjab

ਭਗਵੰਤ ਸਿੰਘ ਬਾਜੇਕੇ ਦੇ ਮਾਮਲੇ ‘ਚ ਹਾਈਕੋਰਟ ‘ਚ ਵੱਡੀ ਤੇ ਅਹਿਮ ਸੁਣਵਾਈ !

11 ਅਪ੍ਰੈਲ ਨੂੰ ਹੋਵੇਗੀ ਹਾਈਕੋਰਟ ਵਿੱਚ ਅਹਿਮ ਸੁਣਵਾਈ

Read More
Punjab

ਤਿੰਨ ਦਹਾਕਿਆਂ ਬਾਅਦ ਹੋਇਆ ਇਨਸਾਫ਼,ਸਾਬਕਾ ਪੁਲਿਸ ਅਧਿਕਾਰੀ ਨੂੰ ਸੁਣਾਈ ਅਦਾਲਤ ਨੇ ਸਜ਼ਾ

ਮੁਹਾਲੀ : ਜਸਵੰਤ ਸਿੰਘ ਖਾਲੜਾ ਕੇਸ ਸਣੇ ਹੋਰ ਕਈ ਕੇਸਾਂ ਵਿੱਚ ਪਹਿਲਾਂ ਤੋਂ ਸਜ਼ਾ ਭੁਗਤ ਰਹੇ ਗੋਇੰਦਵਾਲ ਸਾਹਿਬ ਥਾਣੇ ਦੇ ਤਤਕਾਲੀ ਐੱਸਐੱਚਓ ਸੁਰਿੰਦਰਪਾਲ ਸਿੰਘ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ ਤੇ ਸਜ਼ਾ ਸੁਣਾਈ ਹੈ। ਇਹ ਕੇਸ ਸਾਬਕਾ ਫੌਜੀ ਅਫ਼ਸਰ ਪਿਆਰਾ ਸਿੰਘ, ਉਸ ਦੇ ਪੁੱਤ ਹਰਫੂਲ ਸਿੰਘ ਤੇ ਭਤੀਜੇ

Read More
Punjab

ਕਾਂਗਰਸੀ ਵਿਧਾਇਕ ਖਹਿਰਾ ਨੇ ਕੀਤੀ ਪੰਜਾਬ ਸਰਕਾਰ ਨੂੰ ਅਪੀਲ,ਗਿਰਦਾਵਰੀ ਲਈ ਵਰਤੀ ਜਾਵੇ ਆਧੁਨਿਕ ਤਕਨੀਕ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁੱਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਲਈ ਆਧੁਨਿਕ ਤਕਨੀਕਾਂ ਦੀ ਮਦਦ ਲਈ ਜਾ ਸਕਦੀ ਹੈ। ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਕੀਤੇ ਇੱਕ ਟਵੀਟ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕਰਦੇ

Read More
Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਚਾਰਟਰਡ ਅਕਾਊਂਟੈਂਟ (CA ) ਗ੍ਰਿਫਤਾਰ

ਚੰਡੀਗੜ੍ਹ ਵਿਖੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦੇ ਨਾਂ ‘ਤੇ 26 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਵਿੱਚ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਅੰਕੁਸ਼ ਸਰੀਨ ਨੂੰ ਗ੍ਰਿਫਤਾਰ ਕੀਤਾ ਹੈ।

Read More
Punjab

ਆਈਜੀ ਅਗਰਵਾਲ ਦੀ ਰਿਹਾਇਸ਼ ‘ਤੇ ਕਾਂਸਟੇਬਲ ਨਾਲ ਹੋਇਆ ਇਹ ਕਾਰਾ , ਕਾਰਨਾਂ ਦਾ ਨਹੀਂ ਲੱਗਾ ਪਤਾ

ਪੰਜਾਬ ਪੁਲਿਸ ਦੇ ਆਈਜੀ ਰਾਕੇਸ਼ ਅਗਰਵਾਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਕਾਂਸਟੇਬਲ ਸੁਸ਼ੀਲ ਕੁਮਾਰ ਦੀ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੁ

Read More
India Punjab

ਪੰਜਾਬ ਦਾ ਵਿਅਕਤੀ ਹਿਮਾਚਲ ਵਿੱਚ 1.10 ਕਰੋੜ ਰੁਪਏ ਦੇ ਸੋਨੇ ਸਮੇਤ ਕਾਬੂ

ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਵਿਅਕਤੀ ਨੂੰ ਆਬਕਾਰੀ ਵਿਭਾਗ ਨੇ 2 ਕਿਲੋ ਸੋਨੇ ਸਮੇਤ ਕਾਬੂ ਕੀਤਾ ਹੈ। ਬਾਜ਼ਾਰ ‘ਚ ਇਸ ਸੋਨੇ ਦੀ ਕੀਮਤ 1 ਕਰੋੜ 10 ਲੱਖ ਰੁਪਏ ਹੈ। ਵਿਭਾਗ ਨੇ ਮੁਲਜ਼ਮ ਤੋਂ ਜੁਰਮਾਨਾ ਵਸੂਲ ਕੇ ਉਸ ਨੂੰ ਛੱਡ ਦਿੱਤਾ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦਾ ਰਹਿਣ ਵਾਲਾ ਵਿਅਕਤੀ ਆਪਣੇ ਬੈਗ

Read More
Punjab

ਸਵਾਰੀਆਂ ਨਾਲ ਭਰੀ ਬੱਸ ਦੇ ਸਾਹਮਣੇ ਆਈ ਟਰੈਕਟਰ-ਟਰਾਲੀ , ਦੋ ਦਰਜਨ ਦੇ ਕਰੀਬ ਸਵਾਰੀਆਂ ਦਾ ਹੋਇਆ ਇਹ ਹਾਲ

ਪੰਜਾਬ ਵਿੱਚ ਲੁਧਿਆਣਾ-ਫਿਰੋਜ਼ਪੁਰ ਮੁੱਖ ਸੜਕ ‘ਤੇ  ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 12 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ‘ਚ 12 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ

Read More
Punjab

ਜਲੰਧਰ : ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਨਾਲ ਹੋਇਆ ਕੁਝ ਅਜਿਹਾ , ਪਰਿਵਾਰ ਨੂੰ ਹੋਇਆ ਦੋਸਤ ‘ਤੇ ਸ਼ੱਕ..

ਆਸਟ੍ਰੇਲੀਆ ਤੋਂ ਪਰਤੇ 31 ਸਾਲਾ ਵਿਅਕਤੀ ਦੀ ਜ਼ਹਿਰ ਖਾਣ ਨਾਲ ਮੌਤ ਹੋ ਗਈ। ਦੋਸ਼ ਹੈ ਕਿ ਉਸ ਦੇ ਦੋਸਤ ਨੇ ਜ਼ਹਿਰ ਦਿੱਤਾ ਹੈ।

Read More