Punjab

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਪਿਛਲੇ ਇੱਕ ਸਾਲ ਦਾ ਲੇਖਾ ਜੋਖਾ

ਜਲੰਧਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਸਰਕਾਰ ਚਲਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਸੂਬੇ ਨੂੰ ਕਈ ਸਿਆਸੀ ਪਾਰਟੀਆਂ ਨੇ ਜਕੜਿਆ ਹੋਇਆ ਸੀ। ਜਲੰਧਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ

Read More
India Punjab

ਕੇਂਦਰੀ ਮੰਤਰੀ ਦੇ ਇਲਜ਼ਾਮਾਂ ਦਾ ਆਪ ਵੱਲੋਂ ਜੁਆਬ, ਕੰਗ ਬੋਲੇ ਪਹਿਲਾਂ ਆਪਣੀ ਪੀੜੀ ਥੱਲੇ ਸੋਟਾ ਫੇਰਨ ਅਨੁਰਾਗ ਠਾਕੁਰ

ਚੰਡੀਗੜ੍ਹ : ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੇ ਪੰਜਾਬ ਸਰਕਾਰ ਦੇ ਵਿਰੋਧ ‘ਚ ਦਿੱਤੇ ਗਏ ਬਿਆਨ ‘ਤੇ ਪਲਟਵਾਰ ਕੀਤਾ ਹੈ ਕਿ ਪੰਜਾਬ ਦੀ ਆਪ ਸਰਕਾਰ ਦੇ ਜਿਸ ਵੀ ਮੰਤਰੀ ‘ਤੇ ਸਵਾਲ ਖੜੇ ਹੋਏ ਹਨ,ਉਸ ‘ਤੇ ਕਾਰਵਾਈ ਹੋਈ ਹੈ ਤੇ ਬਰਖ਼ਾਸਤ ਕੀਤਾ ਗਿਆ ਹੈ। ਕੰਗ ਨੇ ਕੇਂਦਰੀ ਮੰਤਰੀ ਅੱਗੇ ਸਵਾਲ

Read More
Punjab

ਢਾਈ ਕਰੋੜ ਰੁਪਏ ਦੀ ਲਾਟਰੀ ਦਾ ਗਵਾਚਿਆ ਜੇਤੂ ਲੱਭਿਆ, ਨਤੀਜਾ ਪੁੱਛਣ ਆਇਆ ਤਾਂ ਦੁਕਾਨਦਾਰ ਨੇ ਲੱਡੂਆਂ ਨਾਲ ਭਰ ਦਿੱਤਾ ਮੂੰਹ…

 ਫਾਜ਼ਿਲਕਾ : ਬੀਤੇ ਦਿਨੀਂ ਫਾਜ਼ਿਲਕਾ ਵਿੱਚ ਇੱਕ ਲਾਟਰੀ ਵਿਕਰੇਤਾ ਕਰੋੜਪਤੀ ਦੀ ਭਾਲ ਖਤਮ ਹੋ ਗਈ ਹੈ। 2.50 ਕਰੋੜ ਦੀ ਲਾਟਰੀ ਦਾ ਜੇਤੂ (Fazilka lottery winner) ਆਖਰ ਸਾਹਮਣੇ ਆਇਆ ਹੈ। ਫਾਜ਼ਿਲਕਾ ਦੇ ਪਿੰਡ ਰਾਮਕੋਟ ਦੇ ਇਕ ਕਿਸਾਨ ਨੇ 2.50 ਕਰੋੜ ਦੀ ਲਾਟਰੀ ਜਿੱਤੀ ਹੈ। ਉਸ ਦਾ ਕਹਿਣਾ ਹੈ ਕਿ ਭਰਾ ਦੀ ਮੌਤ ਹੋ ਜਾਣ ਕਾਰਨ ਉਸ

Read More
Manoranjan Punjab

ਪੰਜਾਬੀ ਦੇ ਪ੍ਰਸਿੱਧ ਨਾਵਲਕਾਰ , ਫਿਲਮਕਾਰ ਬੂਟਾ ਸਿੰਘ ਸ਼ਾਦ ਸੰਸਾਰ ਨੂੰ ਅਲਵਿਦਾ ਕਹਿ ਗਏ

RIP Boota Singh Shaad: ਬੀਤੀ ਰਾਤ ਹਰਿਆਣਾ ਦੇ ਸਿਰਸਾ ਨੇੜੇ ਉਨ੍ਹਾਂ ਦੇ ਪਿੰਡ ਵਿੱਚ ਦਿਹਾਂਤ ਹੋ ਗਿਆ।

Read More
Punjab

ਸਿਰਫ਼ ਬੇਅਦਬੀ ਨਹੀਂ, ਅਜਿਹੀਆਂ ਹਰਕਤਾਂ ਨੇ ਵੀ ਗੁਰੂ ਘਰਾਂ ਦੀ ਚਿੰਤਾ ਵਧਾਈ !

ਗੁਰਦੁਆਰਿਆਂ ਦਾ ਪ੍ਰਬੰਧਨ ਬਣਿਆ ਸਿੱਖਾਂ ਲਈ ਵੱਡੀ ਚੁਣੌਤੀ

Read More
India International Poetry Punjab

100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ; ਤੀਜੇ ਨੰਬਰ ‘ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਚੌਥੇ ’ਤੇ CM ਭਗਵੰਤ ਮਾਨ…

ਚੰਡੀਗੜ੍ਹ : ਯੂਕੇ (UK) ਦੀ ਸਿੱਖ ਸੰਸਥਾ ‘ਦਿ ਸਿੱਖ ਗਰੁੱਪ’ ਵੱਲੋਂ ਜਾਰੀ ‘ਦਿ ਸਿੱਖਸ 100’ ਸੂਚੀ ਦੇ ਤਾਜ਼ਾ 11ਵੇਂ ਅਡੀਸ਼ਨ ਵਿੱਚ ਸੰਸਾਰ ਦੇ 100 ਪ੍ਰਭਾਵਸ਼ਾਲੀ ਸਿੱਖਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਖ਼ਾਸ ਗੱਲ ਹੈ ਕਿ ਇਸ ਲਿਸਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ

Read More
India Punjab

ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ , ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ…

ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ। ਰਹਿਮ ਦੀ ਪਟੀਸ਼ਨ ‘ਤੇ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਕੀਤੀ । ਜਸਟਿਸ ਬੀ ਆਰ ਗਵਈ, ਜਸਟਿਸ ਵਿਕਰਮ ਨਾਥ

Read More