ਚੰਡੀਗੜ੍ਹ ‘ਚ ਬਣੇਗਾ ED ਦਫ਼ਤਰ, 220 ਲੋਕਾਂ ਲਈ ਫਲੈਟ ਬਣਾਉਣ ‘ਤੇ ਖ਼ਰਚੇ ਜਾਣਗੇ 59.13 ਕਰੋੜ ਰੁਪਏ
ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ 38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ ਹੈ। ਇਹ ਜ਼ਮੀਨ ਲੇਬਰ ਬਿਊਰੋ ਦਫ਼ਤਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਵਿਚਕਾਰ ਅਲਾਟ ਕੀਤੀ ਗਈ ਹੈ। ਈਡੀ ਇੱਥੇ ਆਪਣਾ ਦਫ਼ਤਰ ਬਣਾਉਣ ‘ਤੇ 59.13 ਕਰੋੜ ਰੁਪਏ
