ਤਰਨਤਾਰਨ ਵਿੱਚ ਮਾਸੀ ਦਾ ਗੋਲੀਆਂ ਮਾਰ ਕੇ ਸਰੇਆਮ ਕਤਲ !
ਪਰਿਵਾਰ ਵਿੱਚ ਜ਼ਮੀਨ ਨੂੰ ਲੈਕੇ ਵਿਵਾਦ ਸੀ
ਪਰਿਵਾਰ ਵਿੱਚ ਜ਼ਮੀਨ ਨੂੰ ਲੈਕੇ ਵਿਵਾਦ ਸੀ
ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡ ਜੱਬੋਵਾਲ ‘ਚ ਸੋਮਵਾਰ ਸਵੇਰੇ ਵੱਡੀ ਮਾਤਰਾ ‘ਚ ਇਕੱਠੀ ਹੋਈ ਲੱਖਾਂ ਰੁਪਏ ਦੀ ਪਰਾਲੀ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਕਾਰਨ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ, ਇੱਕ ਪਾਣੀ ਵਾਲੀ ਟੈਂਕੀ ਅਤੇ ਹੋਰ ਸਾਮਾਨ ਵੀ ਨਸ਼ਟ ਹੋ ਗਿਆ। ਹਾਲੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਲੁਧਿਆਣਾ-ਹਲਕਾ ਸਮਰਾਲਾ ‘ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਰਾਤ ਕਰੀਬ 7 ਵਜੇ ਸਮਰਾਲਾ ਦੇ ਨਜ਼ਦੀਕੀ ਪਿੰਡ ਢਿੱਲਵਾਂ ਕੋਲ ਸੜਕ ਉੱਤੇ ਖੜ੍ਹੇ ਟਰੱਕ ਦੇ ਪਿਛਲੇ ਪਾਸੇ ਮੋਟਰਸਾਈਕਲ ਦੀ ਟੱਕਰ ਹੋਣ
ਗੁਆਂਢੀ ਨੇ ਕਿਹਾ ਮੁੰਡਾ ਲਲਕਾਰ ਰਿਹਾ ਸੀ
ED ਨੇ ਦੀਪ ਮਲਹੋਤਰਾ ਦੇ ਪੁੱਤਰ ਨੂੰ ਗ੍ਰਿਫਤਾਰ ਕੀਤਾ ਸੀ
5 ਦਸੰਬਰ ਤੋਂ ਰਾਜੋਆਣਾ ਨੇ ਭੁੱਖ ਹੜਤਾਲ ਦਾ ਫੈਸਲਾ ਲਿਆ ਹੈ
ਚੰਡੀਗੜ੍ਹ ਨਗਰ ਨਿਗਮ ਖੇਤਰ ਵਿੱਚ ਪੈਂਦੇ ਪਿੰਡ ਧਨਾਸ ਵਿੱਚ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਇੱਥੋਂ ਦੇ ਲੋਕ ਪਸ਼ੂਆਂ ਦੇ ਗੋਹੇ ਤੋਂ ਪ੍ਰੇਸ਼ਾਨ ਹਨ। ਇਸ ਕਾਰਨ ਇੱਥੇ ਗੰਦਗੀ ਫੈਲੀ ਰਹਿੰਦੀ ਹੈ। ਲੋਕਾਂ ਨੂੰ ਮੌਸਮੀ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਇਸ ਨੂੰ ਇੱਥੋਂ
ਚੰਡੀਗੜ੍ਹ ਟਰਾਂਸਪੋਰਟ ਅਥਾਰਿਟੀ ਵੱਲੋਂ ਰਜਿਸਟਰਡ ਸਾਰੀਆਂ ਸਕੂਲੀ ਬੱਸਾਂ ਨੂੰ ਹੁਣ ਕੰਟਰੋਲ ਐਂਡ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ। ਇਸ ‘ਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨ ‘ਤੇ ਸਿਰਫ਼ ਇਕ ਬਟਨ ਦਬਾਉਣਾ ਹੋਵੇਗਾ। ਇਸ ਤੋਂ ਬਾਅਦ ਇਹ ਸੂਚਨਾ ਪੁਲਿਸ ਅਤੇ ਕਮਾਂਡ ਸੈਂਟਰ ਤੱਕ ਪਹੁੰਚੇਗੀ। ਹੈਲਪਲਾਈਨ ਟੀਮ ਜੀਪੀਐਸ ਟਰੈਕਿੰਗ ਰਾਹੀਂ ਉਸ ਬੱਸ ਤੱਕ ਪਹੁੰਚੇਗੀ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੰਜ ਦਸੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਰੋਕਣ ਦਾ ਯਤਨ ਕੀਤਾ ਜਾਵੇਗਾ। ਐਸਜੀਪੀਸੀ ਦਾ ਕਹਿਣਾ ਹੈ ਕਿ ਰਾਜੋਆਣਾ ਕੌਮੀ ਜਿੰਦਾ ਸ਼ਹੀਦ ਹੈ ਅਤੇ ਭਾਈਚਾਰਾ ਨਹੀਂ ਚਾਹੁੰਦਾ ਕਿ ਉਹ ਭੁੱਖ ਹੜਤਾਲ ‘ਤੇ
Punjab news-ਸੀਬਾ ਕੈਂਪਸ ਵਿੱਚ ਚੱਲ ਰਿਹਾ ਦੇਸ਼ ਪੱਧਰੀ ਬਾਲ-ਮੇਲਾ ਰਾਸ਼ਟਰੀ ਬਾਲ ਆਨੰਦ ਮਹਾਂਉਤਸਵ-2023 ਸਫਲਤਾਪੂਰਵਕ ਅਮਿੱਟ ਯਾਦਾਂ ਛੱਡਦਿਆਂ ਸੰਪੰਨ ਹੋ ਗਿਆ।