ਲੁਧਿਆਣਾ ‘ਚ ‘ਆਪ’ ਦੇ 7 ਆਗੂ ਗਿ੍ਫ਼ਤਾਰ , ਜਬਰੀ ਵਸੂਲੀ ਤੇ ਹੋਰ ਗੰਭੀਰ ਦੋਸ਼ਾਂ ਤਹਿਤ ਕੇਸ ਦਰਜ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ‘ਆਪ’ ਦੇ 7 ਨੇਤਾਵਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੇਤਾਵਾਂ ‘ਤੇ ਜਬਰੀ ਵਸੂਲੀ, ਘਰ ‘ਚ ਘੁਸਪੈਠ, ਗਲਤ ਤਰੀਕੇ ਨਾਲ ਕੈਦ, ਅਪਰਾਧਿਕ ਧਮਕੀ ਆਦਿ ਦੇ ਦੋਸ਼ ਹਨ। ਪਿਛਲੇ ਦਿਨੀਂ ਦੁਕਾਨਦਾਰਾਂ ਨੇ ਇਨ੍ਹਾਂ ਆਗੂਆਂ ‘ਤੇ ਦੁਕਾਨਾਂ ਦੀ ਮੁਰੰਮਤ ਦਾ ਕੰਮ ਜ਼ਬਰਦਸਤੀ ਬੰਦ ਕਰਵਾਉਣ ਅਤੇ ਦੁਕਾਨਾਂ ‘ਚ ਵੜ ਕੇ