Punjab

ਮੱਤੇਵਾੜਾ ਜੰਗਲ ਵਿੱਚ ਬਣਨ ਜਾ ਰਹੇ ਇੰਡਸਟਰੀਅਲ ਪਾਰਕ ਦੀ ਤਜਵੀਜ਼ ਰੱਦ ਹੋਣ ਦਾ ਆਪ ਨੇ ਕੀਤਾ ਸੁਆਗਤ

‘ਦ ਖਾਲਸ ਬਿਊਰੋ:ਮੱਤੇਵਾੜਾ ਜੰਗਲ ਵਿੱਚ ਬਣਨ ਜਾ ਰਹੇ ਇੰਡਸਟਰੀਅਲ ਪਾਰਕ ਦੀ ਤਜਵੀਜ਼ ਰੱਦ ਹੋਣ ਦਾ ਆਪ ਨੇ ਸੁਆਗਤ ਕੀਤਾ ਹੈ ਤੇ ਪੰਜਾਬ ਦੇ ਪਾਣੀਆਂ ਤੇ ਆਬੋ ਹਵਾ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ ਹੈ।ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦਿਆਂ ਕਿਹਾ ਹੈ ਕਿ ਚਾਹੇ ਪੰਜਾਬ ਨੂੰ ਇੰਡਸਟਰੀ ਦੀ ਲੋੜ ਹੈ

Read More
Punjab

ਪੰਜਾਬ ਪੁਲਿਸ ਦੀ ਮੁਹਿੰਮ ਨੂੰ ਪਿਆ ਬੂਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਇੱਕ ਮੁਹਿੰਮ ਛੇੜੀ ਗਈ ਹੈ। ਪੁਲਿਸ ਮੁਖੀ ਗੌਰਵ ਯਾਦਵ ਦੀ ਅਗਵਾਈ ਹੇਠ ਚੱਲੀ ਇਸ ਮੁਹਿੰਮ ਦੌਰਾਨ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਅਤੇ ਹੋਰ 559 ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਡਾ ਸੁਖਚੈਨ ਸਿੰਘ ਗਿੱਲ ਨੇ ਪੁਲਿਸ ਹੈਡਕੁਆਟਰ ਵਿੱਚ ਇੱਕ ਪ੍ਰੈਸ

Read More
Punjab

ਪੁਲਿਸ ਸਟੇਸ਼ਨ ਨਹੀਂ ਘਰ ਬੈਠੇ FIR ਹੋਵੇਗੀ ਹੁਣ ਦਰਜ,ਮਾਨ ਵੱਲੋਂ ਪੋਰਟਲ ਜਾਰੀ,ਵਧੇਗੀ ਪੁਲਿਸ ਦੀ ਜਵਾਬਦੇਹੀ

ਲੋਕਾਂ ਨੂੰ ਘਰ ਬੈਠੇ ਹੀ ਸ਼ਿਕਾਇਤਾਂ ਆਨਲਾਈਨ ਦਰਜ ਕਰਵਾਉਣ, ਸ਼ਿਕਾਇਤਾਂ ਉਤੇ ਕਾਰਵਾਈ ਉੱਪਰ ਨਿਗਰਾਨੀ ਅਤੇ ਰਿਪੋਰਟ ਹਾਸਲ ਕਰਨ ਦੀ ਮਿਲੇਗੀ ਸਹੂਲਤ ‘ਦ ਖ਼ਾਲਸ ਬਿਊਰੋ : ਆਮ ਆਦਮੀ ਨੂੰ ਸਹੂਲਅਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਪੁਲਿਸ ਦਾ ONLINE ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ ਹੈ। ਇਸ

Read More
India Punjab

ਚੰਡੀਗੜ੍ਹ ਦੇ ਅਧਿਕਾਰਾਂ ਦੀ ਇੱਕ ਹੋਰ ਪੁਰਾਣੀ ਲ ੜਾਈ ਹੋਈ ਤੇਜ਼

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਹੈ। ਮਾਨ ਨੇ ਚਿੱਠੀ ਵਿੱਚ ਚੰਡੀਗੜ੍ਹ ਵਿੱਚ ਅਫਸਰਾਂ ਦੀ ਨਿਯੁਕਤੀ ਵਿੱਚ ਪੰਜਾਬ ਕੇਡਰ ਦਾ ਅਨੁਪਾਤ (60:40) ਬਰਕਰਾਰ ਰੱਖਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਵੱਲੋਂ

Read More
Punjab

ਮਾਲ ਮਾਲਕਾਂ ਦੀ ਮਸ਼ਹੂਰੀ ‘AAP’ ਦੀ , ਕਿਸਾਨੀ ਦੇ ਨਾਂ ‘ਤੇ ਉਡਾਏ 17 ਕਰੋੜ, RTI ‘ਚ ਖੁਲਾਸਾ

ਝੋਨੇ ਦੀ ਸਿੱਧੀ ਬਿਜਾਈ ਦਾ ਬੋਨਸ ਦੇਣ ਦੇ ਦਿੱਤੇ ਇਸ਼ਤਿਹਾਰ ‘ਤੇ ਪੰਜਾਬ ਸਰਕਾਰ ਨੇ ਕਰੋੜਾਂ ਖਰਚੇ, ਰਾਜਾ ਵੜਿੰਗ ਨੇ ਕੀਤਾ ਖ਼ੁਲਾਸਾ ‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਦਾ ਇੱਕ ਹੋਰ ਇਸ਼ਤਿਹਾਰ ਚਰਚਾ ਵਿੱਚ ਹੈ । ਝੋਨੇ ਦੀ ਸਿੱਧੀ ਬਿਜਾਈ ‘ਤੇ ਬੋਨਸ ਦੇਣ ਦੇ ਲਈ ਮਾਨ ਸਰਕਾਰ ਨੇ 17 2000187 ਕਰੋੜ ਖਰਚ ਕੀਤੇ । ਇਹ ਜਾਣਕਾਰੀ

Read More
Punjab

ਅਦਾਲਤ ਨੇ ਬੈਂਸ ਦਾ ਦਿੱਤਾ ਤਿੰਨ ਦਿਨਾਂ ਪੁਲਿਸ ਰਿਮਾਂਡ

‘ਦ ਖ਼ਾਲਸ ਬਿਊਰੋ : ਲੁਧਿਆਣਾ ਦੀ ਇੱਕ ਅਦਾਲਤ ਨੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਪੰਜ ਹੋਰਾਂ ਸਮੇਤ ਤਿੰਨ ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਮੁਲਜ਼ਮ ਨੇ ਅੱਜ ਦੁਪਹਿਰ ਤੋਂ  ਅਦਾਲਤ ਮੂਹਰੇ ਆਤਮ ਸਰਮਰਪਣ ਕੀਤਾ ਸੀ । ਮੁਲਜ਼ਮ ਉੱਤੇ ਇਕ ਵਿਧਵਾ ਔਰਤ ਨਾਲ ਜਬ ਰ-ਜ ਨਾਹ ਦੇ ਇਲ ਜ਼ਾਮ ਹਨ।

Read More
Punjab

ਸਿਮਰਨਜੀਤ ਸਿੰਘ ਮਾਨ 18 ਨੂੰ ਆਪਣੇ ਅਹੁਦੇ ਦੀ ਚੁੱਕਣਗੇ ਸਹੁੰ

‘ਦ ਖ਼ਾਲਸ ਬਿਊਰੋ : ਸੰਗਰੂਰ ਤੋਂ ਨਵੇਂ ਚੁਣੇ ਗਏ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ 18 ਜੁਲਾਈ ਨੂੰ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਅਹੁਦੇ ਦੀ ਸਹੁੰ ਚੁੱਕਣਗੇ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਮੁੱਖ ਮੰਤਰੀ ਅਤੇ ‘ਆਪ’ ਆਗੂ ਭਗਵੰਤ ਸਿੰਘ ਮਾਨ ਦੇ ਜੱਦੀ ਜਿਲ੍ਹੇ ਸੰਗਰੂਰ

Read More
Punjab

ਮਾਨ ਜੋੜੀ ਨੇ ਦਰਬਾਰ ਸਾਹਿਬ ਮੱਥਾ ਟੇਕਿਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। । ਮਾਨ ਦੀ ਫੇਰੀ ਦੇ ਮੱਦੇਨਜ਼ਰ ਗੁਰੂ ਨਗਰੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੱਖ ਮੰਤਰੀ ਮਾਨ ਦੀ ਮਾਤਾ ਨੇ ਹਰਿਮੰਦਰ

Read More
India Punjab

‘ਰਾਘਵ ਚੱਢਾ ਦੇ PS ਨੂੰ ਪੰਜਾਬ ਸਰਕਾਰ ‘ਚ ਮਿਲੀ 1 ਲੱਖ ਮਹੀਨੇ ਦੀ ਨੌਕਰੀ’

ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਟਵੀਟ ਕਰਕੇ ਚੁੱਕੇ ਸਵਾਲ ‘ਦ ਖ਼ਾਲਸ ਬਿਊਰੋ : ਵਾਰ-ਵਾਰ ਪੰਜਾਬ ਦੀਆਂ ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਲਗਾਤਾਰ ਇਹ ਇਲ ਜ਼ਾਮ ਲਗਾ ਰਹੀਆਂ ਨੇ ਕਿ ਦਿੱਲੀ ਤੋਂ ਸਰਕਾਰ ਚੱਲ ਰਹੀ ਹੈ। ਰਾਘਵ ਚੱਢਾ ਨੂੰ ਪਹਿਲਾਂ ਪੰਜਾਬ ਤੋਂ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਫਿਰ ਹੁਣ ਵਿਕਾਸ ਕੰਮਾਂ ਨੂੰ

Read More
India Punjab

ਨਹੀਂ ਹੋਵੇਗੀ ਮੂਸੇਵਾਲਾ ਕ ਤ ਲ ਦੀ ਸੀਬੀਆਈ ਜਾਂਚ !

‘ਦ ਖ਼ਾਲਸ ਬਿਊਰੋ : ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਮਰਹੂਮ ਪੰਜਾਬੀ ਨੌਜਵਾਨ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕ ਤ ਲ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨ ਮਾਨਸਾ ਦੇ ਭਾਜਪਾ ਆਗੂ ਜਗਜੀਤ ਮਿਲਖਾ ਨੇ ਪਾਈ ਸੀ। ਉਹਨਾਂ ਦਾ ਕਹਿਣਾ ਸੀ ਕਿ ਮੂਸੇਵਾਲਾ ਕ ਤ ਲੇ

Read More