ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਹੇਠ ਮਹਿਲਾ ਵਣ ਗਾਰਡ ਗ੍ਰਿਫਤਾਰ…
ਮੋਗਾ : ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਲੈ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ। ਇਸੇ ਕੜੀ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੋਗਾ ਜਿਲ੍ਹੇ ਦੇ ਵੱਡਾਘਰ ਜੰਗਲਾਤ ਬੀਟ ਵਿਖੇ