ਬਦਲੇਗਾ ਮੌਸਮ ਦਾ ਮਿਜ਼ਾਜ, ਅੱਜ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਔਸਤ ਤਾਪਮਾਨ ਤੋਂ 6.2 ਡਿਗਰੀ