CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਇਜ਼ਾਫਾ…
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ। ਪੰਜਾਬ ਸਰਕਾਰ ਨੇ
