ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ, SGPC ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਬੁੱਧਵਾਰ ਨੂੰ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਮੁੜ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਉਮੀਦਵਾਰ ਨਾਮਜ਼ਦ ਕੀਤਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਦੋ ਵਾਰ SGPC ਦੇ ਪ੍ਰਧਾਨ
