Punjab

ਅੱਜ ਬੰਦ ਹੋ ਜਾਵੇਗਾ ਆਹ ਟੋਲ ਪਲਾਜ਼ਾ,ਮੁੱਖ ਮੰਤਰੀ ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਅੱਜ ਇੱਕ ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ।ਕੀਰਤਪੁਰ ਸਾਹਿਬ-ਸ਼੍ਰੀ ਅਨੰਦਪੁਰ ਸਾਹਿਬ-ਨੰਗਲ-ਊਨਾ ਵਾਲਾ ਟੋਲ ਪਲਾਜ਼ਾ ਅੱਜ ਤੋਂ ਮੁਫਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਆਪ ਆਪਣੇ ਟਵਿਟਰ ਹੈਂਡਲਰ ਤੇ ਇਹ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ ਹੈ। ਆਪਣੇ ਟਵੀਟ ਵਿੱਚ

Read More
Punjab

ਪੰਜਾਬ ਵਿੱਚ ਸ਼ਰਾਬ ਹੋਈ ਮਹਿੰਗੀ,ਲਾਗੂ ਹੋਈ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ :  ਪੰਜਾਬ ਦੀ ਆਪ ਸਰਕਾਰ ਨੇ ਸੂਬੇ ਵਿੱਚ ਨਵੀਂ ਆਬਕਾਰੀ ਨੀਤੀ ਲਾਗੂ ਕਰ ਦਿੱਤੀ ਹੈ,ਜਿਸ ਦਾ ਅਸਰ ਪੈਣਾ ਸ਼ੁਰੂ ਹੋ ਗਿਆ ਹੈ । ਬੀਤੇ ਕੱਲ ਤੋਂ ਪੰਜਾਬ ’ਚ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਕੀਮਤ ’ਚ ਵਾਧਾ ਹੋ ਗਿਆ ਹੈ। ਸ਼ਰਾਬ ਦੇ ਸ਼ੌਕੀਨਾਂ ਲਈ ਇਹ ਗੱਲ ਨਾਗਵਾਰ ਹੋ ਸਕਦੀ ਹੈ ਕਿ ਅੱਜ ਤੋਂ ਦੇਸੀ ਸ਼ਰਾਬ

Read More
Khetibadi Punjab

ਪੰਜਾਬ ਲਈ ਮੁੜ ਤੋਂ ਮੀਂਹ, ਗੜੇਮਾਰੀ ਅਤੇ ਝੱਖੜ ਦੀ ਚੇਤਾਵਨੀ, ਕਿਸਾਨਾਂ ਨੁੰ ਖ਼ਾਸ ਸਲਾਹ

Weather forecast-ਚੰਡੀਗੜ੍ਹ ਮੌਸਮ ਕੇਂਦਰ ਨੇ ਮੁੜ ਤੋਂ ਪੰਜਾਬ ਮੀਂਹ ਅਤੇ ਗੜੇਮਾਰੀ ਦੀ ਚੇਤਵਾਨੀ ਦਿੱਤੀ ਗਈ ਹੈ।

Read More
Punjab

ਜ਼ੀਰਾ ਮੋਰਚਾ ਇਨਸਾਫ਼ ਮੋਰਚੇ ਵਿੱਚ ਹੋਈ ਚਿਤਾਵਨੀ ਰੈਲੀ,ਮੀਂਹ ਦੇ ਬਾਵਜੂਦ ਹੋਇਆ ਭਰਵਾਂ ਇਕੱਠ

ਫਿਰੋਜ਼ਪੁਰ : ਜ਼ੀਰਾ ਮੋਰਚਾ ਇਨਸਾਫ਼ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਦੇ ਅਨੁਸਾਰ ਅੱਜ ਮੋਰਚੇ ਵਿੱਚ ਭਰਵਾਂ ਇਕੱਠ ਹੋਇਆ ਹੈ। ਭਾਰੀ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨਾਂ,ਨੌਜ਼ਵਾਨਾਂ ਤੇ ਬੀਬੀਆਂ ਨੇ ਇਸ ਚਿਤਾਵਨੀ ਰੈਲੀ ਵਿੱਚ ਸ਼ਿਰਕਤ ਕੀਤੀ ਹੈ। ਇਸ ਮੌਕੇ ਮੋਰਚੇ ਦੀ ਸਟੇਜ਼ ਤੋਂ ਸੰਬੋਧਨ ਕਰਦੇ ਹੋਏ ਵੱਖੋ-ਵੱਖ ਬੁਲਾਰਿਆਂ ਨੇ ਆਪੋ ਆਪਣੇ ਵਿਚਾਰ ਸਾਰੀ ਸੰਗਤ ਨਾਲ

Read More