UAPA ਨੂੰ ਲੈ ਕੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਹੁਕਮ, ਕਿਹਾ SSP ਨੂੰ ਮੁਲਾਜ਼ਮ ‘ਤੇ ਧਾਰਾਵਾਂ ਲਗਾਉਣ ਦਾ ਕੋਈ ਅਧਿਕਾਰ ਨਹੀਂ
ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਪੰਜਾਬ ‘ਚ ਬਰਖਾਸਤ ਪੁਲਿਸ ਮੁਲਾਜ਼ਮਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂ.ਏ.ਪੀ.ਏ.) ਲਗਾਉਣ ਸਬੰਧੀ ਅਹਿਮ ਫੈਸਲਾ ਸੁਣਾਇਆ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਐਸਐਸਪੀ ਦੀ ਸ਼ਿਕਾਇਤ ‘ਤੇ ਯੂਏਪੀਏ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਕਿਸੇ ਵੀ ਕਰਮਚਾਰੀ ਵਿਰੁੱਧ ਕਾਰਵਾਈ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਇਸ
