ਮੋਗਾ ਤੋਂ ਆਈ ਇੱਕ ਹੋਰ ਦੁਖਦਾਈ ਖ਼ਬਰ, 5 ਨੌਜਵਾਨਾਂ ਨੂੰ ਲੈ ਕੇ ਮਾੜੀ ਖ਼ਬਰ
ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ
