ਮਜੀਠੀਆ ਮੁੜ ਹਾਜ਼ਰ ਹੋਣ ! 12 ਘੰਟੇ ਅੰਦਰ ਮੁੜ ਪੇਸ਼ੀ ਦਾ ਆ ਗਿਆ ਫਰਮਾਨ ! ‘ਲੱਤਾਂ ‘ਚ ਜਾਨ ਹੈ ਤਾਂ ਮੈਨੂੰ ਪੱਕਾ ਅੰਦਰ ਪਾ ਦਿਉ’ !
18 ਦਸੰਬਰ ਨੂੰ 7 ਘੰਟੇ ਤੱਕ ਪੁੱਛ-ਗਿੱਛ ਹੋਈ ਸੀ
18 ਦਸੰਬਰ ਨੂੰ 7 ਘੰਟੇ ਤੱਕ ਪੁੱਛ-ਗਿੱਛ ਹੋਈ ਸੀ
ਲਾਫਬੋਰੋ ਯੂਨੀਵਰਸਿਟੀ ਤੋਂ ਪੋਸਟ ਗਰੈਜੂਏਟ ਕਰ ਰਿਹਾ ਸੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ
ਪੰਜਾਬ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸੰਸਦ ਮੈਂਬਰਾਂ, ਵਿਧਾਇਕਾਂ, ਬੋਰਡ ਅਤੇ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੇਅਰ ਆਦਿ ਦੇ ਪਾਇਲਟ ਅਤੇ ਐਸਕਾਰਟ ਵਾਹਨਾਂ ‘ਤੇ ਲਾਲ-ਨੀਲੀ ਬੱਤੀਆਂ ਦੀ ਗੈਰ-ਕਾਨੂੰਨੀ ਵਰਤੋਂ ‘ਤੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਲੰਧਰ ਦੇ ਸਿਮਰਨਜੀਤ ਸਿੰਘ ਨੇ ਹਾਈ
ਚੰਡੀਗੜ੍ਹ : ਹੁਣ ਪੰਜਾਬ ‘ਚ ਸੰਘਣੀ ਧੁੰਦ ਦੇ ਨਾਲ ਠੰਡ ਦੀ ਤੀਬਰਤਾ ਵਧ ਗਈ ਹੈ। ਸੋਮਵਾਰ ਨੂੰ ਸੀਤ ਲਹਿਰ ਕਾਰਨ ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਦਾ ਤਾਪਮਾਨ 3.6 ਡਿਗਰੀ ਰਿਹਾ, ਜੋ ਆਮ ਨਾਲੋਂ 0.7 ਡਿਗਰੀ ਘੱਟ ਸੀ, ਜਦਕਿ ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ (ਆਮ
ਪਾਕਿਸਤਾਨ ਦੀ ਪੰਜਾਬ ਰਾਜ ਸਰਕਾਰ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਨੇੜੇ ਇੱਕ ”ਦਰਸ਼ਨ ਰਿਜ਼ੋਰਟ” ਬਣਾਉਣ ਜਾ ਰਹੀ ਹੈ, ਜਿਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿਸਤਾਨ ਇਸ ਨੂੰ ਬਣਾਉਣ ਲਈ 30 ਕਰੋੜ ਪਾਕਿਸਤਾਨੀ ਰੁਪਏ ਖਰਚ ਕਰੇਗਾ ਅਤੇ ਇਹ 5 ਮੰਜ਼ਿਲਾ
SGPC ਨੇ ਕਦੇ ਪੰਜਾਬ ਸਰਕਾਰ ਨੂੰ ਸਵਾਲ ਕਿਉਂ ਨਹੀਂ ਕੀਤਾ
ਆਮ ਆਦਮੀ ਪਾਰਟੀ ਦਾ ਜਵਾਬ ਨੇ ਕਿਹਾ ਜੇਕਰ ਕਾਨੂੰਨ ਤੇ ਭਰੋਸਾ ਤਾਂ ਡਰ ਕਿਉਂ ਰਿਹੇ ਹੋ
ਮਨਿਸਟ੍ਰੀਅਲ ਸਰਵਿਸ ਯੂਨੀਅਨ ਵੀ ਸਵਾਲਾਂ ਦੇ ਘੇਰੇ ਵਿੱਚ
ਚੰਡੀਗੜ੍ਹ : ਪੰਜਾਬ ਵਿੱਚ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ 8 ਨਵੰਬਰ ਤੋਂ ਸ਼ੁਰੂ ਹੋਈ ਹੜਤਾਲ 40 ਦਿਨਾਂ ਬਾਅਦ ਖ਼ਤਮ ਹੋ ਗਈ ਹੈ। ਵਾਅਦੇ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਿਸਟੀਰੀਅਲ ਸਟਾਫ਼ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੀ ਐੱਮ ਮਾਨ ਨੇ ਮਨਿਸਟੀਰੀਅਲ ਸਟਾਫ਼ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਡੀਏ ਵਿੱਚ 4 ਫ਼ੀਸਦੀ