ਕਿਸਾਨਾਂ ਦੇ ਨਾਮ ਮੁੱਖ ਮੰਤਰੀ ਮਾਨ ਸੁਨੇਹਾ, ਖੇਤੀ ਲਈ ਕੀਤੇ ਕਈ ਅਹਿਮ ਫ਼ੈਸਲੇ ਦੱਸੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਹਿਮ ਉਪਰਾਲੇ ਕੀਤੇ ਹਨ।
ਮ੍ਰਿਤਪਾਲ ਸਿੰਘ ਦਾ ਮਾਮਲੇ ਵਿੱਚ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਗ੍ਰਿਫਤਾਰ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ।
32 ਸਾਲ ਪਹਿਲਾਂ ਇੱਕ ਵਿਅਕਤੀ ਨੂੰ ਅਗਵਾ ਕਰਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਜਿੱਥੇ ਮੋਹਾਲੀ ਦੀ ਸੀਬੀਆਈ ਅਦਾਲਤ ਨੇ ਚਾਰ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ ਸੁਣਾਈ ਹੈ
ਪੰਜਾਬੀ ਯੂਨੀਵਰਸਿਟੀ ( Punjabi University ) ਦੀ ਸਿੰਡੀਕੇਟ ਵੱਲੋਂ ਸਾਲ 2023-24 ਲਈ ’ਵਰਸਿਟੀ ਦਾ 285 ਕਰੋੜ ਰੁਪਏ ਦੇ ਘਾਟੇ ਦਾ ਬਜਟ ਪਾਸ ਕੀਤਾ ਗਿਆ।
ਪੰਜਾਬ ਵਿੱਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਪ੍ਰਸ਼ਾਸ਼ਨ ਨੇ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।
ਚੰਡੀਗੜ੍ਹ ਪੁਲਿਸ ਨੇ ਇੱਕ ਅਹਿਮ ਕਾਮਯਾਬੀ ਹਾਸਲ ਕਰਦੇ ਹੋਏ ਚੰਡੀਗੜ੍ਹ-ਮੁਹਾਲੀ ਵਿੱਚ ਸਰਗਰਮ ਦੁਪਹੀਆ ਵਾਹਨ ਚੋਰੀ ਕਰਨ ਵਾਲੇ ਤਿੰਨ ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ। ਇਹਨਾਂ ਦੀ ਨਿਸ਼ਾਨਦੇਹੀ ਤੋਂ ਬਾਅਦ ਇਹਨਾਂ ਕੋਲੋਂ 9 ਦੁਪਹੀਆ ਵਾਹਨ ਬਰਾਮਦ ਹੋਏ ਹਨ। ਸੈਕਟਰ 17 ਥਾਣਾ ਪੁਲਸ ਨੂੰ ਇਸ ਗਿਰੋਹ ਦੇ ਸੰਬੰਧ ਵਿੱਚ ਖੁਫੀਆ ਸੂਚਨਾ ਮਿਲੀ ਸੀ ,ਜਿਸ ਦੇ ਆਧਾਰ ‘ਤੇ ਕਾਰਵਾਈ
ਚੰਡੀਗੜ੍ਹ : ਸੂਬੇ ਦੀ ਰਾਜਧਾਨੀ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵਿੱਚ ਪ੍ਰੋਫੈਸਰ ਰੇਣੂ ਚੀਮਾ ਵਿਗ ਦੀ ਸਥਾਈ ਉਪ ਕੁਲਪਤੀ ਨਜੋਂ ਨਿਯੁਕਤੀ ਹੋਈ ਹੈ।ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪ੍ਰੋਫੈਸਰ ਰੇਣੂ ਚੀਮਾ ਵਿਗ ਨੂੰ ਪੰਜਾਬ ਯੂਨੀਵਰਸਿਟੀ ਦਾ ਸਥਾਈ ਉਪ ਕੁਲਪਤੀ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਪ੍ਰੋਫੈਸਰ ਰੇਣੂ ਵਿਗ ਯੂਨੀਵਰਸਿਟੀ ਇੰਸਟ੍ਰਕਸ਼ਨ (DUI) ਦੇ ਡੀਨ ਸਨ। ਦੱਸਣਯੋਗ
ਅੰਮ੍ਰਿਤਪਾਲ ਸਿੰਘ ਨੇ ਅੱਜ ਇੱਕ ਵੀਡੀਓ ਸੰਦੇਸ਼ ਭੇਜਿਆ ਹੈ।
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਇਆ ਗਿਆ ਹੈ । ਵੱਖ-ਵੱਖ ਖੇਡਾਂ ਦੇ ਟਰਾਇਲ 11
ਅੰਮ੍ਰਿਤਸਰ : ਪੰਜਾਬ ਵਿੱਚ ਚੱਲੇ ਕਿਸਾਨੀ ਸੰਘਰਸ਼ ਦੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅੰਗਰੇਜ ਸਿੰਘ ਬਾਕੀਪੁਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਖੇ, ਰਣਜੀਤ ਐਵੀਨਿਊ ਦੁਸਹਿਰਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ ਗਈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਵੱਲੋਂ ਸੱਦੀ ਗਈ ਇਸ ਵਿਸ਼ਾਲ ਰੈਲੀ ਵਿੱਚ ਪੂਰੇ ਪੰਜਾਬ ਵਿੱਚ